-
ਬਿਵਸਥਾ ਸਾਰ 6:1, 2ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
6 “ਇਹ ਉਹ ਹੁਕਮ, ਨਿਯਮ ਅਤੇ ਕਾਨੂੰਨ ਹਨ ਜੋ ਤੁਹਾਡੇ ਪਰਮੇਸ਼ੁਰ ਯਹੋਵਾਹ ਨੇ ਤੁਹਾਨੂੰ ਸਿਖਾਉਣ ਲਈ ਦਿੱਤੇ ਹਨ ਤਾਂਕਿ ਜਦੋਂ ਤੁਸੀਂ ਉਸ ਦੇਸ਼ ਵਿਚ ਜਾਓਗੇ ਜਿਸ ʼਤੇ ਤੁਸੀਂ ਕਬਜ਼ਾ ਕਰਨ ਵਾਲੇ ਹੋ, ਤਾਂ ਤੁਸੀਂ ਉੱਥੇ ਇਨ੍ਹਾਂ ਦੀ ਪਾਲਣਾ ਕਰਨੀ 2 ਅਤੇ ਆਪਣੇ ਪਰਮੇਸ਼ੁਰ ਯਹੋਵਾਹ ਦਾ ਡਰ ਮੰਨਣਾ ਅਤੇ ਉਸ ਦੇ ਸਾਰੇ ਨਿਯਮ ਅਤੇ ਸਾਰੇ ਹੁਕਮ ਮੰਨਣੇ ਜਿਹੜੇ ਮੈਂ ਤੁਹਾਨੂੰ ਦੇ ਰਿਹਾ ਹਾਂ। ਤੁਸੀਂ, ਤੁਹਾਡੇ ਪੁੱਤਰ ਅਤੇ ਤੁਹਾਡੇ ਪੋਤੇ+ ਸਾਰੀ ਜ਼ਿੰਦਗੀ ਇਨ੍ਹਾਂ ਮੁਤਾਬਕ ਚੱਲਣ ਤਾਂਕਿ ਤੁਸੀਂ ਲੰਬੀ ਜ਼ਿੰਦਗੀ ਜੀ ਸਕੋ।+
-