2 ਰਾਜਿਆਂ 25:7 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 7 ਉਨ੍ਹਾਂ ਨੇ ਸਿਦਕੀਯਾਹ ਦੇ ਪੁੱਤਰਾਂ ਨੂੰ ਉਸ ਦੀਆਂ ਅੱਖਾਂ ਸਾਮ੍ਹਣੇ ਵੱਢ ਦਿੱਤਾ; ਫਿਰ ਨਬੂਕਦਨੱਸਰ ਨੇ ਸਿਦਕੀਯਾਹ ਦੀਆਂ ਅੱਖਾਂ ਅੰਨ੍ਹੀਆਂ ਕਰ ਦਿੱਤੀਆਂ ਅਤੇ ਉਸ ਨੂੰ ਤਾਂਬੇ ਦੀਆਂ ਬੇੜੀਆਂ ਨਾਲ ਬੰਨ੍ਹ ਕੇ ਬਾਬਲ ਲੈ ਆਇਆ।+ ਯਿਰਮਿਯਾਹ 34:21 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 21 ਮੈਂ ਯਹੂਦਾਹ ਦੇ ਰਾਜੇ ਸਿਦਕੀਯਾਹ ਅਤੇ ਉਸ ਦੇ ਹਾਕਮਾਂ ਨੂੰ ਉਨ੍ਹਾਂ ਦੇ ਦੁਸ਼ਮਣਾਂ ਦੇ ਹੱਥ ਵਿਚ ਦੇ ਦਿਆਂਗਾ ਜੋ ਉਨ੍ਹਾਂ ਦੇ ਖ਼ੂਨ ਦੇ ਪਿਆਸੇ ਹਨ ਅਤੇ ਬਾਬਲ ਦੇ ਰਾਜੇ ਦੀਆਂ ਫ਼ੌਜਾਂ ਦੇ ਹੱਥਾਂ ਵਿਚ ਦੇ ਦਿਆਂਗਾ+ ਜੋ ਤੁਹਾਡੇ ਨਾਲ ਲੜਨਾ ਛੱਡ ਕੇ ਵਾਪਸ ਜਾ ਰਹੇ ਹਨ।’+ ਯਿਰਮਿਯਾਹ 39:5 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 5 ਪਰ ਕਸਦੀ ਫ਼ੌਜ ਨੇ ਉਨ੍ਹਾਂ ਦਾ ਪਿੱਛਾ ਕੀਤਾ ਅਤੇ ਉਨ੍ਹਾਂ ਨੇ ਯਰੀਹੋ ਦੀ ਉਜਾੜ ਵਿਚ ਸਿਦਕੀਯਾਹ ਨੂੰ ਫੜ ਲਿਆ।+ ਉਹ ਉਸ ਨੂੰ ਹਮਾਥ ਦੇਸ਼+ ਦੇ ਰਿਬਲਾਹ ਸ਼ਹਿਰ+ ਵਿਚ ਬਾਬਲ ਦੇ ਰਾਜੇ ਨਬੂਕਦਨੱਸਰ* ਕੋਲ ਲੈ ਆਏ ਜਿੱਥੇ ਰਾਜੇ ਨੇ ਉਸ ਨੂੰ ਸਜ਼ਾ ਸੁਣਾਈ।
7 ਉਨ੍ਹਾਂ ਨੇ ਸਿਦਕੀਯਾਹ ਦੇ ਪੁੱਤਰਾਂ ਨੂੰ ਉਸ ਦੀਆਂ ਅੱਖਾਂ ਸਾਮ੍ਹਣੇ ਵੱਢ ਦਿੱਤਾ; ਫਿਰ ਨਬੂਕਦਨੱਸਰ ਨੇ ਸਿਦਕੀਯਾਹ ਦੀਆਂ ਅੱਖਾਂ ਅੰਨ੍ਹੀਆਂ ਕਰ ਦਿੱਤੀਆਂ ਅਤੇ ਉਸ ਨੂੰ ਤਾਂਬੇ ਦੀਆਂ ਬੇੜੀਆਂ ਨਾਲ ਬੰਨ੍ਹ ਕੇ ਬਾਬਲ ਲੈ ਆਇਆ।+
21 ਮੈਂ ਯਹੂਦਾਹ ਦੇ ਰਾਜੇ ਸਿਦਕੀਯਾਹ ਅਤੇ ਉਸ ਦੇ ਹਾਕਮਾਂ ਨੂੰ ਉਨ੍ਹਾਂ ਦੇ ਦੁਸ਼ਮਣਾਂ ਦੇ ਹੱਥ ਵਿਚ ਦੇ ਦਿਆਂਗਾ ਜੋ ਉਨ੍ਹਾਂ ਦੇ ਖ਼ੂਨ ਦੇ ਪਿਆਸੇ ਹਨ ਅਤੇ ਬਾਬਲ ਦੇ ਰਾਜੇ ਦੀਆਂ ਫ਼ੌਜਾਂ ਦੇ ਹੱਥਾਂ ਵਿਚ ਦੇ ਦਿਆਂਗਾ+ ਜੋ ਤੁਹਾਡੇ ਨਾਲ ਲੜਨਾ ਛੱਡ ਕੇ ਵਾਪਸ ਜਾ ਰਹੇ ਹਨ।’+
5 ਪਰ ਕਸਦੀ ਫ਼ੌਜ ਨੇ ਉਨ੍ਹਾਂ ਦਾ ਪਿੱਛਾ ਕੀਤਾ ਅਤੇ ਉਨ੍ਹਾਂ ਨੇ ਯਰੀਹੋ ਦੀ ਉਜਾੜ ਵਿਚ ਸਿਦਕੀਯਾਹ ਨੂੰ ਫੜ ਲਿਆ।+ ਉਹ ਉਸ ਨੂੰ ਹਮਾਥ ਦੇਸ਼+ ਦੇ ਰਿਬਲਾਹ ਸ਼ਹਿਰ+ ਵਿਚ ਬਾਬਲ ਦੇ ਰਾਜੇ ਨਬੂਕਦਨੱਸਰ* ਕੋਲ ਲੈ ਆਏ ਜਿੱਥੇ ਰਾਜੇ ਨੇ ਉਸ ਨੂੰ ਸਜ਼ਾ ਸੁਣਾਈ।