ਯਸਾਯਾਹ 63:10 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 10 ਪਰ ਉਨ੍ਹਾਂ ਨੇ ਬਗਾਵਤ ਕੀਤੀ+ ਤੇ ਉਸ ਦੀ ਪਵਿੱਤਰ ਸ਼ਕਤੀ ਨੂੰ ਦੁਖੀ ਕੀਤਾ।+ ਇਸ ਲਈ ਉਹ ਉਨ੍ਹਾਂ ਦਾ ਦੁਸ਼ਮਣ ਬਣ ਗਿਆ+ਅਤੇ ਉਨ੍ਹਾਂ ਦੇ ਖ਼ਿਲਾਫ਼ ਲੜਿਆ।+ ਹਿਜ਼ਕੀਏਲ 2:3 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 3 ਉਸ ਨੇ ਮੈਨੂੰ ਅੱਗੇ ਕਿਹਾ: “ਹੇ ਮਨੁੱਖ ਦੇ ਪੁੱਤਰ, ਮੈਂ ਤੈਨੂੰ ਇਜ਼ਰਾਈਲ ਦੇ ਲੋਕਾਂ ਕੋਲ, ਹਾਂ, ਉਨ੍ਹਾਂ ਬਾਗ਼ੀ ਕੌਮਾਂ* ਕੋਲ ਘੱਲ ਰਿਹਾ ਹਾਂ+ ਜਿਨ੍ਹਾਂ ਨੇ ਮੇਰੇ ਖ਼ਿਲਾਫ਼ ਬਗਾਵਤ ਕੀਤੀ ਹੈ।+ ਉਹ ਅਤੇ ਉਨ੍ਹਾਂ ਦੇ ਪਿਉ-ਦਾਦੇ ਅੱਜ ਤਕ ਮੇਰੇ ਹੁਕਮਾਂ ਦੀ ਉਲੰਘਣਾ ਕਰਦੇ ਆਏ ਹਨ।+
10 ਪਰ ਉਨ੍ਹਾਂ ਨੇ ਬਗਾਵਤ ਕੀਤੀ+ ਤੇ ਉਸ ਦੀ ਪਵਿੱਤਰ ਸ਼ਕਤੀ ਨੂੰ ਦੁਖੀ ਕੀਤਾ।+ ਇਸ ਲਈ ਉਹ ਉਨ੍ਹਾਂ ਦਾ ਦੁਸ਼ਮਣ ਬਣ ਗਿਆ+ਅਤੇ ਉਨ੍ਹਾਂ ਦੇ ਖ਼ਿਲਾਫ਼ ਲੜਿਆ।+
3 ਉਸ ਨੇ ਮੈਨੂੰ ਅੱਗੇ ਕਿਹਾ: “ਹੇ ਮਨੁੱਖ ਦੇ ਪੁੱਤਰ, ਮੈਂ ਤੈਨੂੰ ਇਜ਼ਰਾਈਲ ਦੇ ਲੋਕਾਂ ਕੋਲ, ਹਾਂ, ਉਨ੍ਹਾਂ ਬਾਗ਼ੀ ਕੌਮਾਂ* ਕੋਲ ਘੱਲ ਰਿਹਾ ਹਾਂ+ ਜਿਨ੍ਹਾਂ ਨੇ ਮੇਰੇ ਖ਼ਿਲਾਫ਼ ਬਗਾਵਤ ਕੀਤੀ ਹੈ।+ ਉਹ ਅਤੇ ਉਨ੍ਹਾਂ ਦੇ ਪਿਉ-ਦਾਦੇ ਅੱਜ ਤਕ ਮੇਰੇ ਹੁਕਮਾਂ ਦੀ ਉਲੰਘਣਾ ਕਰਦੇ ਆਏ ਹਨ।+