ਯਸਾਯਾਹ 13:18 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 18 ਉਨ੍ਹਾਂ ਦੇ ਤੀਰ ਨੌਜਵਾਨਾਂ ਦੇ ਟੋਟੇ-ਟੋਟੇ ਕਰ ਦੇਣਗੇ;+ਉਹ ਢਿੱਡ ਦੇ ਫਲ ʼਤੇ ਕੋਈ ਤਰਸ ਨਹੀਂ ਖਾਣਗੇ,ਨਾ ਹੀ ਬੱਚਿਆਂ ʼਤੇ ਰਹਿਮ ਕਰਨਗੇ। ਯਿਰਮਿਯਾਹ 51:11 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 11 “ਤੀਰਾਂ ਨੂੰ ਲਿਸ਼ਕਾਓ;+ ਢਾਲਾਂ ਫੜ ਲਓ।* ਯਹੋਵਾਹ ਨੇ ਮਾਦੀਆਂ ਦੇ ਰਾਜਿਆਂ ਦੇ ਮਨਾਂ ਨੂੰ ਉਕਸਾਇਆ ਹੈ+ਕਿਉਂਕਿ ਉਸ ਨੇ ਬਾਬਲ ਨੂੰ ਤਬਾਹ ਕਰਨ ਦਾ ਇਰਾਦਾ ਕੀਤਾ ਹੈ। ਯਹੋਵਾਹ ਬਦਲਾ ਲਵੇਗਾ, ਹਾਂ, ਉਹ ਆਪਣੇ ਮੰਦਰ ਦਾ ਬਦਲਾ ਲਵੇਗਾ।
18 ਉਨ੍ਹਾਂ ਦੇ ਤੀਰ ਨੌਜਵਾਨਾਂ ਦੇ ਟੋਟੇ-ਟੋਟੇ ਕਰ ਦੇਣਗੇ;+ਉਹ ਢਿੱਡ ਦੇ ਫਲ ʼਤੇ ਕੋਈ ਤਰਸ ਨਹੀਂ ਖਾਣਗੇ,ਨਾ ਹੀ ਬੱਚਿਆਂ ʼਤੇ ਰਹਿਮ ਕਰਨਗੇ।
11 “ਤੀਰਾਂ ਨੂੰ ਲਿਸ਼ਕਾਓ;+ ਢਾਲਾਂ ਫੜ ਲਓ।* ਯਹੋਵਾਹ ਨੇ ਮਾਦੀਆਂ ਦੇ ਰਾਜਿਆਂ ਦੇ ਮਨਾਂ ਨੂੰ ਉਕਸਾਇਆ ਹੈ+ਕਿਉਂਕਿ ਉਸ ਨੇ ਬਾਬਲ ਨੂੰ ਤਬਾਹ ਕਰਨ ਦਾ ਇਰਾਦਾ ਕੀਤਾ ਹੈ। ਯਹੋਵਾਹ ਬਦਲਾ ਲਵੇਗਾ, ਹਾਂ, ਉਹ ਆਪਣੇ ਮੰਦਰ ਦਾ ਬਦਲਾ ਲਵੇਗਾ।