ਯਸਾਯਾਹ 30:10 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 10 ਉਹ ਦਰਸ਼ੀਆਂ ਨੂੰ ਕਹਿੰਦੇ ਹਨ, ‘ਨਾ ਦੇਖੋ’ਅਤੇ ਦਰਸ਼ਣ ਦੇਖਣ ਵਾਲਿਆਂ ਨੂੰ ਕਹਿੰਦੇ ਹਨ, ‘ਸਾਨੂੰ ਸੱਚੇ ਦਰਸ਼ਣ ਨਾ ਦੱਸੋ।+ ਸਾਨੂੰ ਮਿੱਠੀਆਂ-ਮਿੱਠੀਆਂ* ਗੱਲਾਂ ਦੱਸੋ; ਛਲ-ਫ਼ਰੇਬ ਵਾਲੇ ਦਰਸ਼ਣ ਦੇਖੋ।+ ਯਿਰਮਿਯਾਹ 5:31 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 31 ਨਬੀ ਝੂਠੀਆਂ ਭਵਿੱਖਬਾਣੀਆਂ ਕਰਦੇ ਹਨ+ਅਤੇ ਪੁਜਾਰੀ ਆਪਣਾ ਹੁਕਮ ਚਲਾ ਕੇ ਦੂਜਿਆਂ ਨੂੰ ਦਬਾਉਂਦੇ ਹਨ। ਮੇਰੇ ਆਪਣੇ ਲੋਕਾਂ ਨੂੰ ਇੱਦਾਂ ਹੀ ਪਸੰਦ ਹੈ।+ ਪਰ ਜਦੋਂ ਅੰਤ ਆਵੇਗਾ, ਤਾਂ ਤੁਸੀਂ ਕੀ ਕਰੋਗੇ?” ਯਿਰਮਿਯਾਹ 14:14 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 14 ਫਿਰ ਯਹੋਵਾਹ ਨੇ ਮੈਨੂੰ ਕਿਹਾ: “ਨਬੀ ਮੇਰੇ ਨਾਂ ʼਤੇ ਝੂਠੀਆਂ ਭਵਿੱਖਬਾਣੀਆਂ ਕਰ ਰਹੇ ਹਨ।+ ਮੈਂ ਨਾ ਤਾਂ ਉਨ੍ਹਾਂ ਨੂੰ ਭੇਜਿਆ, ਨਾ ਹੀ ਉਨ੍ਹਾਂ ਨੂੰ ਇੱਦਾਂ ਕਰਨ ਦਾ ਹੁਕਮ ਦਿੱਤਾ ਅਤੇ ਨਾ ਹੀ ਉਨ੍ਹਾਂ ਨਾਲ ਗੱਲ ਕੀਤੀ।+ ਉਹ ਝੂਠੇ ਦਰਸ਼ਣ ਦੱਸਦੇ ਹਨ, ਫਾਲ* ਪਾ ਕੇ ਬੇਕਾਰ ਗੱਲਾਂ ਦੱਸਦੇ ਹਨ ਅਤੇ ਛਲ ਭਰੀਆਂ ਗੱਲਾਂ ਦੀਆਂ ਭਵਿੱਖਬਾਣੀਆਂ ਕਰਦੇ ਹਨ।+
10 ਉਹ ਦਰਸ਼ੀਆਂ ਨੂੰ ਕਹਿੰਦੇ ਹਨ, ‘ਨਾ ਦੇਖੋ’ਅਤੇ ਦਰਸ਼ਣ ਦੇਖਣ ਵਾਲਿਆਂ ਨੂੰ ਕਹਿੰਦੇ ਹਨ, ‘ਸਾਨੂੰ ਸੱਚੇ ਦਰਸ਼ਣ ਨਾ ਦੱਸੋ।+ ਸਾਨੂੰ ਮਿੱਠੀਆਂ-ਮਿੱਠੀਆਂ* ਗੱਲਾਂ ਦੱਸੋ; ਛਲ-ਫ਼ਰੇਬ ਵਾਲੇ ਦਰਸ਼ਣ ਦੇਖੋ।+
31 ਨਬੀ ਝੂਠੀਆਂ ਭਵਿੱਖਬਾਣੀਆਂ ਕਰਦੇ ਹਨ+ਅਤੇ ਪੁਜਾਰੀ ਆਪਣਾ ਹੁਕਮ ਚਲਾ ਕੇ ਦੂਜਿਆਂ ਨੂੰ ਦਬਾਉਂਦੇ ਹਨ। ਮੇਰੇ ਆਪਣੇ ਲੋਕਾਂ ਨੂੰ ਇੱਦਾਂ ਹੀ ਪਸੰਦ ਹੈ।+ ਪਰ ਜਦੋਂ ਅੰਤ ਆਵੇਗਾ, ਤਾਂ ਤੁਸੀਂ ਕੀ ਕਰੋਗੇ?”
14 ਫਿਰ ਯਹੋਵਾਹ ਨੇ ਮੈਨੂੰ ਕਿਹਾ: “ਨਬੀ ਮੇਰੇ ਨਾਂ ʼਤੇ ਝੂਠੀਆਂ ਭਵਿੱਖਬਾਣੀਆਂ ਕਰ ਰਹੇ ਹਨ।+ ਮੈਂ ਨਾ ਤਾਂ ਉਨ੍ਹਾਂ ਨੂੰ ਭੇਜਿਆ, ਨਾ ਹੀ ਉਨ੍ਹਾਂ ਨੂੰ ਇੱਦਾਂ ਕਰਨ ਦਾ ਹੁਕਮ ਦਿੱਤਾ ਅਤੇ ਨਾ ਹੀ ਉਨ੍ਹਾਂ ਨਾਲ ਗੱਲ ਕੀਤੀ।+ ਉਹ ਝੂਠੇ ਦਰਸ਼ਣ ਦੱਸਦੇ ਹਨ, ਫਾਲ* ਪਾ ਕੇ ਬੇਕਾਰ ਗੱਲਾਂ ਦੱਸਦੇ ਹਨ ਅਤੇ ਛਲ ਭਰੀਆਂ ਗੱਲਾਂ ਦੀਆਂ ਭਵਿੱਖਬਾਣੀਆਂ ਕਰਦੇ ਹਨ।+