ਯਿਰਮਿਯਾਹ 38:1 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 38 ਮੱਤਾਨ ਦੇ ਪੁੱਤਰ ਸ਼ਫਟਯਾਹ, ਪਸ਼ਹੂਰ ਦੇ ਪੁੱਤਰ ਗਦਲਯਾਹ, ਸ਼ਲਮਯਾਹ ਦੇ ਪੁੱਤਰ ਯੂਕਲ+ ਅਤੇ ਮਲਕੀਯਾਹ ਦੇ ਪੁੱਤਰ ਪਸ਼ਹੂਰ+ ਨੇ ਯਿਰਮਿਯਾਹ ਨੂੰ ਇਹ ਗੱਲਾਂ ਸਾਰੇ ਲੋਕਾਂ ਨੂੰ ਕਹਿੰਦਿਆਂ ਸੁਣਿਆ:
38 ਮੱਤਾਨ ਦੇ ਪੁੱਤਰ ਸ਼ਫਟਯਾਹ, ਪਸ਼ਹੂਰ ਦੇ ਪੁੱਤਰ ਗਦਲਯਾਹ, ਸ਼ਲਮਯਾਹ ਦੇ ਪੁੱਤਰ ਯੂਕਲ+ ਅਤੇ ਮਲਕੀਯਾਹ ਦੇ ਪੁੱਤਰ ਪਸ਼ਹੂਰ+ ਨੇ ਯਿਰਮਿਯਾਹ ਨੂੰ ਇਹ ਗੱਲਾਂ ਸਾਰੇ ਲੋਕਾਂ ਨੂੰ ਕਹਿੰਦਿਆਂ ਸੁਣਿਆ: