ਯਿਰਮਿਯਾਹ 39:8 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 8 ਫਿਰ ਕਸਦੀਆਂ ਨੇ ਰਾਜੇ ਦਾ ਮਹਿਲ ਅਤੇ ਲੋਕਾਂ ਦੇ ਘਰ ਅੱਗ ਨਾਲ ਸਾੜ ਦਿੱਤੇ+ ਅਤੇ ਯਰੂਸ਼ਲਮ ਦੀਆਂ ਕੰਧਾਂ ਢਾਹ ਦਿੱਤੀਆਂ।+ ਮੀਕਾਹ 3:12 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 12 ਇਸ ਲਈ ਤੁਹਾਡੇ ਕਰਕੇਸੀਓਨ ਨੂੰ ਖੇਤ ਵਾਂਗ ਵਾਹਿਆ ਜਾਵੇਗਾ,ਯਰੂਸ਼ਲਮ ਮਲਬੇ ਦਾ ਢੇਰ ਬਣ ਜਾਵੇਗਾ+ਅਤੇ ਉਹ ਪਹਾੜ* ਸੰਘਣਾ ਜੰਗਲ ਬਣ ਜਾਵੇਗਾ ਜਿੱਥੇ ਪਰਮੇਸ਼ੁਰ ਦਾ ਘਰ ਹੈ।+
12 ਇਸ ਲਈ ਤੁਹਾਡੇ ਕਰਕੇਸੀਓਨ ਨੂੰ ਖੇਤ ਵਾਂਗ ਵਾਹਿਆ ਜਾਵੇਗਾ,ਯਰੂਸ਼ਲਮ ਮਲਬੇ ਦਾ ਢੇਰ ਬਣ ਜਾਵੇਗਾ+ਅਤੇ ਉਹ ਪਹਾੜ* ਸੰਘਣਾ ਜੰਗਲ ਬਣ ਜਾਵੇਗਾ ਜਿੱਥੇ ਪਰਮੇਸ਼ੁਰ ਦਾ ਘਰ ਹੈ।+