-
ਯਿਰਮਿਯਾਹ 42:18ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
18 “ਕਿਉਂਕਿ ਸੈਨਾਵਾਂ ਦਾ ਯਹੋਵਾਹ, ਇਜ਼ਰਾਈਲ ਦਾ ਪਰਮੇਸ਼ੁਰ ਕਹਿੰਦਾ ਹੈ: ‘ਜਿਵੇਂ ਮੈਂ ਯਰੂਸ਼ਲਮ ਦੇ ਵਾਸੀਆਂ ʼਤੇ ਆਪਣਾ ਗੁੱਸਾ ਅਤੇ ਕ੍ਰੋਧ ਵਰ੍ਹਾਇਆ ਸੀ,+ ਉਸੇ ਤਰ੍ਹਾਂ ਜੇ ਤੁਸੀਂ ਮਿਸਰ ਜਾਓਗੇ, ਤਾਂ ਮੈਂ ਤੁਹਾਡੇ ਉੱਤੇ ਵੀ ਆਪਣਾ ਕ੍ਰੋਧ ਵਰ੍ਹਾਵਾਂਗਾ। ਤੁਹਾਨੂੰ ਸਰਾਪ ਦਿੱਤਾ ਜਾਵੇਗਾ, ਤੁਹਾਡਾ ਹਾਲ ਦੇਖ ਕੇ ਲੋਕ ਖ਼ੌਫ਼ ਖਾਣਗੇ, ਤੁਹਾਨੂੰ ਬਦ-ਦੁਆਵਾਂ ਦਿੱਤੀਆਂ ਜਾਣਗੀਆਂ ਅਤੇ ਤੁਹਾਨੂੰ ਬੇਇੱਜ਼ਤ ਕੀਤਾ ਜਾਵੇਗਾ।+ ਤੁਸੀਂ ਫਿਰ ਕਦੇ ਇਹ ਦੇਸ਼ ਨਹੀਂ ਦੇਖੋਗੇ।’
-
-
ਵਿਰਲਾਪ 5:20ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
20 ਤੂੰ ਕਿਉਂ ਸਾਨੂੰ ਸਦਾ ਲਈ ਭੁੱਲ ਗਿਆ ਹੈਂ ਅਤੇ ਸਾਨੂੰ ਕਿਉਂ ਇੰਨੇ ਲੰਬੇ ਸਮੇਂ ਤੋਂ ਤਿਆਗਿਆ ਹੋਇਆ ਹੈ?+
-