9 ਮੈਂ ਉਨ੍ਹਾਂ ʼਤੇ ਬਿਪਤਾ ਲਿਆ ਕੇ ਉਨ੍ਹਾਂ ਦਾ ਅਜਿਹਾ ਹਸ਼ਰ ਕਰਾਂਗਾ ਕਿ ਧਰਤੀ ਦੇ ਸਾਰੇ ਰਾਜ ਖ਼ੌਫ਼ ਖਾਣਗੇ।+ ਜਿਨ੍ਹਾਂ ਥਾਵਾਂ ʼਤੇ ਮੈਂ ਉਨ੍ਹਾਂ ਨੂੰ ਖਿੰਡਾ ਦਿਆਂਗਾ,+ ਉੱਥੇ ਲੋਕ ਉਨ੍ਹਾਂ ਦੀ ਬੇਇੱਜ਼ਤੀ ਕਰਨਗੇ, ਉਨ੍ਹਾਂ ਬਾਰੇ ਕਹਾਵਤਾਂ ਘੜਨਗੇ, ਉਨ੍ਹਾਂ ਦਾ ਮਖੌਲ ਉਡਾਉਣਗੇ ਅਤੇ ਉਨ੍ਹਾਂ ਨੂੰ ਸਰਾਪ ਦੇਣਗੇ।+