2 ਰਾਜਿਆਂ 24:8 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 8 ਯਹੋਯਾਕੀਨ+ 18 ਸਾਲਾਂ ਦੀ ਉਮਰ ਵਿਚ ਰਾਜਾ ਬਣਿਆ ਅਤੇ ਉਸ ਨੇ ਤਿੰਨ ਮਹੀਨੇ ਯਰੂਸ਼ਲਮ ਵਿਚ ਰਾਜ ਕੀਤਾ।+ ਉਸ ਦੀ ਮਾਤਾ ਦਾ ਨਾਂ ਨਹੁਸ਼ਤਾ ਸੀ ਜੋ ਯਰੂਸ਼ਲਮ ਦੇ ਰਹਿਣ ਵਾਲੇ ਅਲਨਾਥਾਨ ਦੀ ਧੀ ਸੀ। 2 ਰਾਜਿਆਂ 25:27 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 27 ਯਹੂਦਾਹ ਦੇ ਰਾਜੇ ਯਹੋਯਾਕੀਨ+ ਦੀ ਗ਼ੁਲਾਮੀ ਦੇ 37ਵੇਂ ਸਾਲ ਦੇ 12ਵੇਂ ਮਹੀਨੇ ਦੀ 27 ਤਾਰੀਖ਼ ਨੂੰ ਬਾਬਲ ਦੇ ਰਾਜੇ ਅਵੀਲ-ਮਰੋਦਕ ਨੇ ਆਪਣੇ ਰਾਜ ਦੇ ਪਹਿਲੇ ਸਾਲ ਦੌਰਾਨ ਯਹੂਦਾਹ ਦੇ ਰਾਜੇ ਯਹੋਯਾਕੀਨ ਨੂੰ ਕੈਦ ਵਿੱਚੋਂ ਰਿਹਾ ਕਰ ਦਿੱਤਾ।*+ ਯਿਰਮਿਯਾਹ 37:1 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 37 ਯਹੋਯਾਕੀਮ ਦੇ ਪੁੱਤਰ ਕਾਨਯਾਹ*+ ਦੀ ਥਾਂ ਯੋਸੀਯਾਹ ਦਾ ਪੁੱਤਰ ਸਿਦਕੀਯਾਹ+ ਰਾਜ ਕਰਨ ਲੱਗਾ ਕਿਉਂਕਿ ਬਾਬਲ ਦੇ ਰਾਜੇ ਨਬੂਕਦਨੱਸਰ* ਨੇ ਉਸ ਨੂੰ ਯਹੂਦਾਹ ਦਾ ਰਾਜਾ ਬਣਾਇਆ ਸੀ।+
8 ਯਹੋਯਾਕੀਨ+ 18 ਸਾਲਾਂ ਦੀ ਉਮਰ ਵਿਚ ਰਾਜਾ ਬਣਿਆ ਅਤੇ ਉਸ ਨੇ ਤਿੰਨ ਮਹੀਨੇ ਯਰੂਸ਼ਲਮ ਵਿਚ ਰਾਜ ਕੀਤਾ।+ ਉਸ ਦੀ ਮਾਤਾ ਦਾ ਨਾਂ ਨਹੁਸ਼ਤਾ ਸੀ ਜੋ ਯਰੂਸ਼ਲਮ ਦੇ ਰਹਿਣ ਵਾਲੇ ਅਲਨਾਥਾਨ ਦੀ ਧੀ ਸੀ।
27 ਯਹੂਦਾਹ ਦੇ ਰਾਜੇ ਯਹੋਯਾਕੀਨ+ ਦੀ ਗ਼ੁਲਾਮੀ ਦੇ 37ਵੇਂ ਸਾਲ ਦੇ 12ਵੇਂ ਮਹੀਨੇ ਦੀ 27 ਤਾਰੀਖ਼ ਨੂੰ ਬਾਬਲ ਦੇ ਰਾਜੇ ਅਵੀਲ-ਮਰੋਦਕ ਨੇ ਆਪਣੇ ਰਾਜ ਦੇ ਪਹਿਲੇ ਸਾਲ ਦੌਰਾਨ ਯਹੂਦਾਹ ਦੇ ਰਾਜੇ ਯਹੋਯਾਕੀਨ ਨੂੰ ਕੈਦ ਵਿੱਚੋਂ ਰਿਹਾ ਕਰ ਦਿੱਤਾ।*+
37 ਯਹੋਯਾਕੀਮ ਦੇ ਪੁੱਤਰ ਕਾਨਯਾਹ*+ ਦੀ ਥਾਂ ਯੋਸੀਯਾਹ ਦਾ ਪੁੱਤਰ ਸਿਦਕੀਯਾਹ+ ਰਾਜ ਕਰਨ ਲੱਗਾ ਕਿਉਂਕਿ ਬਾਬਲ ਦੇ ਰਾਜੇ ਨਬੂਕਦਨੱਸਰ* ਨੇ ਉਸ ਨੂੰ ਯਹੂਦਾਹ ਦਾ ਰਾਜਾ ਬਣਾਇਆ ਸੀ।+