2 ਰਾਜਿਆਂ 24:12 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 12 ਯਹੂਦਾਹ ਦਾ ਰਾਜਾ ਯਹੋਯਾਕੀਨ ਆਪਣੀ ਮਾਤਾ, ਆਪਣੇ ਸੇਵਕਾਂ, ਹਾਕਮਾਂ* ਅਤੇ ਆਪਣੇ ਦਰਬਾਰੀਆਂ ਨਾਲ+ ਬਾਬਲ ਦੇ ਰਾਜੇ ਕੋਲ ਗਿਆ;+ ਬਾਬਲ ਦੇ ਰਾਜੇ ਨੇ ਉਸ ਨੂੰ ਉਸ ਦੇ ਰਾਜ ਦੇ ਅੱਠਵੇਂ ਸਾਲ ਵਿਚ ਬੰਦੀ ਬਣਾ ਲਿਆ।+ 2 ਰਾਜਿਆਂ 24:14 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 14 ਉਹ ਸਾਰੇ ਯਰੂਸ਼ਲਮ ਨੂੰ, ਸਾਰੇ ਹਾਕਮਾਂ,*+ ਸਾਰੇ ਤਾਕਤਵਰ ਯੋਧਿਆਂ ਅਤੇ ਹਰੇਕ ਕਾਰੀਗਰ ਅਤੇ ਲੁਹਾਰ* ਨੂੰ ਗ਼ੁਲਾਮ ਬਣਾ ਕੇ ਲੈ ਗਿਆ,+ ਹਾਂ, ਉਹ 10,000 ਲੋਕਾਂ ਨੂੰ ਗ਼ੁਲਾਮ ਬਣਾ ਕੇ ਲੈ ਗਿਆ। ਦੇਸ਼ ਦੇ ਸਭ ਤੋਂ ਗ਼ਰੀਬ ਲੋਕਾਂ ਤੋਂ ਛੁੱਟ ਕਿਸੇ ਨੂੰ ਨਹੀਂ ਛੱਡਿਆ ਗਿਆ।+ ਯਿਰਮਿਯਾਹ 24:1 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 24 ਜਦੋਂ ਬਾਬਲ ਦਾ ਰਾਜਾ ਨਬੂਕਦਨੱਸਰ* ਯਹੂਦਾਹ ਦੇ ਰਾਜੇ, ਯਹੋਯਾਕੀਮ ਦੇ ਪੁੱਤਰ+ ਯਕਾਨਯਾਹ*+ ਨੂੰ ਯਹੂਦਾਹ ਦੇ ਹਾਕਮਾਂ, ਕਾਰੀਗਰਾਂ, ਲੁਹਾਰਾਂ* ਸਣੇ ਬੰਦੀ ਬਣਾ ਕੇ ਯਰੂਸ਼ਲਮ ਤੋਂ ਬਾਬਲ ਲੈ ਗਿਆ,+ ਤਾਂ ਉਸ ਤੋਂ ਬਾਅਦ ਯਹੋਵਾਹ ਨੇ ਮੈਨੂੰ ਅੰਜੀਰਾਂ ਦੀਆਂ ਦੋ ਟੋਕਰੀਆਂ ਦਿਖਾਈਆਂ। ਇਹ ਯਹੋਵਾਹ ਦੇ ਮੰਦਰ ਦੇ ਸਾਮ੍ਹਣੇ ਰੱਖੀਆਂ ਹੋਈਆਂ ਸਨ।
12 ਯਹੂਦਾਹ ਦਾ ਰਾਜਾ ਯਹੋਯਾਕੀਨ ਆਪਣੀ ਮਾਤਾ, ਆਪਣੇ ਸੇਵਕਾਂ, ਹਾਕਮਾਂ* ਅਤੇ ਆਪਣੇ ਦਰਬਾਰੀਆਂ ਨਾਲ+ ਬਾਬਲ ਦੇ ਰਾਜੇ ਕੋਲ ਗਿਆ;+ ਬਾਬਲ ਦੇ ਰਾਜੇ ਨੇ ਉਸ ਨੂੰ ਉਸ ਦੇ ਰਾਜ ਦੇ ਅੱਠਵੇਂ ਸਾਲ ਵਿਚ ਬੰਦੀ ਬਣਾ ਲਿਆ।+
14 ਉਹ ਸਾਰੇ ਯਰੂਸ਼ਲਮ ਨੂੰ, ਸਾਰੇ ਹਾਕਮਾਂ,*+ ਸਾਰੇ ਤਾਕਤਵਰ ਯੋਧਿਆਂ ਅਤੇ ਹਰੇਕ ਕਾਰੀਗਰ ਅਤੇ ਲੁਹਾਰ* ਨੂੰ ਗ਼ੁਲਾਮ ਬਣਾ ਕੇ ਲੈ ਗਿਆ,+ ਹਾਂ, ਉਹ 10,000 ਲੋਕਾਂ ਨੂੰ ਗ਼ੁਲਾਮ ਬਣਾ ਕੇ ਲੈ ਗਿਆ। ਦੇਸ਼ ਦੇ ਸਭ ਤੋਂ ਗ਼ਰੀਬ ਲੋਕਾਂ ਤੋਂ ਛੁੱਟ ਕਿਸੇ ਨੂੰ ਨਹੀਂ ਛੱਡਿਆ ਗਿਆ।+
24 ਜਦੋਂ ਬਾਬਲ ਦਾ ਰਾਜਾ ਨਬੂਕਦਨੱਸਰ* ਯਹੂਦਾਹ ਦੇ ਰਾਜੇ, ਯਹੋਯਾਕੀਮ ਦੇ ਪੁੱਤਰ+ ਯਕਾਨਯਾਹ*+ ਨੂੰ ਯਹੂਦਾਹ ਦੇ ਹਾਕਮਾਂ, ਕਾਰੀਗਰਾਂ, ਲੁਹਾਰਾਂ* ਸਣੇ ਬੰਦੀ ਬਣਾ ਕੇ ਯਰੂਸ਼ਲਮ ਤੋਂ ਬਾਬਲ ਲੈ ਗਿਆ,+ ਤਾਂ ਉਸ ਤੋਂ ਬਾਅਦ ਯਹੋਵਾਹ ਨੇ ਮੈਨੂੰ ਅੰਜੀਰਾਂ ਦੀਆਂ ਦੋ ਟੋਕਰੀਆਂ ਦਿਖਾਈਆਂ। ਇਹ ਯਹੋਵਾਹ ਦੇ ਮੰਦਰ ਦੇ ਸਾਮ੍ਹਣੇ ਰੱਖੀਆਂ ਹੋਈਆਂ ਸਨ।