ਲੇਵੀਆਂ 26:12 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 12 ਮੈਂ ਤੇਰੇ ਵਿਚ ਤੁਰਾਂ-ਫਿਰਾਂਗਾ ਅਤੇ ਤੇਰਾ ਪਰਮੇਸ਼ੁਰ ਹੋਵਾਂਗਾ+ ਅਤੇ ਤੁਸੀਂ ਮੇਰੇ ਲੋਕ ਹੋਵੋਗੇ।+ ਯਿਰਮਿਯਾਹ 30:22 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 22 “ਤੁਸੀਂ ਮੇਰੇ ਲੋਕ ਹੋਵੋਗੇ+ ਅਤੇ ਮੈਂ ਤੁਹਾਡਾ ਪਰਮੇਸ਼ੁਰ ਹੋਵਾਂਗਾ।”+ ਯਿਰਮਿਯਾਹ 31:33 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 33 “ਉਨ੍ਹਾਂ ਦਿਨਾਂ ਤੋਂ ਬਾਅਦ ਮੈਂ ਇਜ਼ਰਾਈਲ ਦੇ ਘਰਾਣੇ ਨਾਲ ਇਹ ਇਕਰਾਰ ਕਰਾਂਗਾ,” ਯਹੋਵਾਹ ਕਹਿੰਦਾ ਹੈ। “ਮੈਂ ਆਪਣਾ ਕਾਨੂੰਨ ਉਨ੍ਹਾਂ ਦੇ ਮਨਾਂ ਵਿਚ ਪਾਵਾਂਗਾ+ ਅਤੇ ਇਹ ਕਾਨੂੰਨ ਮੈਂ ਉਨ੍ਹਾਂ ਦੇ ਦਿਲਾਂ ʼਤੇ ਲਿਖਾਂਗਾ।+ ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰੇ ਲੋਕ ਹੋਣਗੇ।”+
33 “ਉਨ੍ਹਾਂ ਦਿਨਾਂ ਤੋਂ ਬਾਅਦ ਮੈਂ ਇਜ਼ਰਾਈਲ ਦੇ ਘਰਾਣੇ ਨਾਲ ਇਹ ਇਕਰਾਰ ਕਰਾਂਗਾ,” ਯਹੋਵਾਹ ਕਹਿੰਦਾ ਹੈ। “ਮੈਂ ਆਪਣਾ ਕਾਨੂੰਨ ਉਨ੍ਹਾਂ ਦੇ ਮਨਾਂ ਵਿਚ ਪਾਵਾਂਗਾ+ ਅਤੇ ਇਹ ਕਾਨੂੰਨ ਮੈਂ ਉਨ੍ਹਾਂ ਦੇ ਦਿਲਾਂ ʼਤੇ ਲਿਖਾਂਗਾ।+ ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰੇ ਲੋਕ ਹੋਣਗੇ।”+