ਨਹਮਯਾਹ 9:26 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 26 “ਪਰ ਉਹ ਅਣਆਗਿਆਕਾਰ ਹੋ ਗਏ ਤੇ ਉਨ੍ਹਾਂ ਨੇ ਤੇਰੇ ਖ਼ਿਲਾਫ਼ ਬਗਾਵਤ ਕੀਤੀ+ ਅਤੇ ਤੇਰੇ ਕਾਨੂੰਨ ਵੱਲ ਪਿੱਠ ਕਰ ਲਈ।* ਉਨ੍ਹਾਂ ਨੇ ਤੇਰੇ ਨਬੀਆਂ ਨੂੰ ਮਾਰ ਦਿੱਤਾ ਜਿਨ੍ਹਾਂ ਨੇ ਉਨ੍ਹਾਂ ਨੂੰ ਤੇਰੇ ਕੋਲ ਮੋੜ ਲਿਆਉਣ ਲਈ ਉਨ੍ਹਾਂ ਨੂੰ ਖ਼ਬਰਦਾਰ ਕੀਤਾ ਸੀ ਅਤੇ ਉਨ੍ਹਾਂ ਨੇ ਨਿਰਾਦਰ ਭਰੇ ਵੱਡੇ-ਵੱਡੇ ਕੰਮ ਕੀਤੇ।+
26 “ਪਰ ਉਹ ਅਣਆਗਿਆਕਾਰ ਹੋ ਗਏ ਤੇ ਉਨ੍ਹਾਂ ਨੇ ਤੇਰੇ ਖ਼ਿਲਾਫ਼ ਬਗਾਵਤ ਕੀਤੀ+ ਅਤੇ ਤੇਰੇ ਕਾਨੂੰਨ ਵੱਲ ਪਿੱਠ ਕਰ ਲਈ।* ਉਨ੍ਹਾਂ ਨੇ ਤੇਰੇ ਨਬੀਆਂ ਨੂੰ ਮਾਰ ਦਿੱਤਾ ਜਿਨ੍ਹਾਂ ਨੇ ਉਨ੍ਹਾਂ ਨੂੰ ਤੇਰੇ ਕੋਲ ਮੋੜ ਲਿਆਉਣ ਲਈ ਉਨ੍ਹਾਂ ਨੂੰ ਖ਼ਬਰਦਾਰ ਕੀਤਾ ਸੀ ਅਤੇ ਉਨ੍ਹਾਂ ਨੇ ਨਿਰਾਦਰ ਭਰੇ ਵੱਡੇ-ਵੱਡੇ ਕੰਮ ਕੀਤੇ।+