ਜ਼ਬੂਰ 2:6 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 6 ਉਹ ਕਹੇਗਾ: “ਮੈਂ ਪਵਿੱਤਰ ਪਹਾੜ ਸੀਓਨ+ ʼਤੇਆਪਣੇ ਰਾਜੇ ਨੂੰ ਸਿੰਘਾਸਣ ʼਤੇ ਬਿਠਾ ਦਿੱਤਾ ਹੈ।”+ ਯਸਾਯਾਹ 9:6 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 6 ਕਿਉਂਕਿ ਸਾਡੇ ਲਈ ਇਕ ਬਾਲਕ ਜੰਮਿਆ ਹੈ,+ਸਾਨੂੰ ਇਕ ਪੁੱਤਰ ਬਖ਼ਸ਼ਿਆ ਗਿਆ ਹੈ;ਰਾਜ* ਉਸ ਦੇ ਮੋਢੇ ਉੱਤੇ ਹੋਵੇਗਾ।+ ਉਸ ਨੂੰ ਅਦਭੁਤ ਸਲਾਹਕਾਰ,+ ਸ਼ਕਤੀਸ਼ਾਲੀ ਈਸ਼ਵਰ,+ ਯੁਗਾਂ-ਯੁਗਾਂ ਦਾ ਪਿਤਾ ਅਤੇ ਸ਼ਾਂਤੀ ਦਾ ਰਾਜਕੁਮਾਰ ਸੱਦਿਆ ਜਾਵੇਗਾ। ਯਿਰਮਿਯਾਹ 23:5 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 5 ਯਹੋਵਾਹ ਕਹਿੰਦਾ ਹੈ: “ਦੇਖੋ, ਉਹ ਦਿਨ ਆ ਰਹੇ ਹਨ ਜਦੋਂ ਮੈਂ ਦਾਊਦ ਦੇ ਵੰਸ਼ ਵਿੱਚੋਂ ਇਕ ਧਰਮੀ ਟਾਹਣੀ ਉਗਾਵਾਂਗਾ।*+ ਇਕ ਰਾਜਾ ਰਾਜ ਕਰੇਗਾ+ ਅਤੇ ਡੂੰਘੀ ਸਮਝ ਤੋਂ ਕੰਮ ਲਵੇਗਾ ਅਤੇ ਦੇਸ਼ ਵਿਚ ਨਿਆਂ ਅਤੇ ਧਰਮੀ ਅਸੂਲਾਂ ਮੁਤਾਬਕ ਚੱਲੇਗਾ।+ ਮੀਕਾਹ 5:2 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 2 ਹੇ ਬੈਤਲਹਮ ਅਫਰਾਥਾਹ,+ਤੂੰ ਜੋ ਯਹੂਦਾਹ ਦੇ ਹਜ਼ਾਰਾਂ ਵਿੱਚੋਂ* ਮਾਮੂਲੀ ਜਿਹਾ ਹੈਂ,ਤੇਰੇ ਵਿੱਚੋਂ ਇਕ ਨਿਕਲੇਗਾ ਜੋ ਮੇਰੇ ਲਈ ਇਜ਼ਰਾਈਲ ਦਾ ਹਾਕਮ ਬਣੇਗਾ+ਜੋ ਯੁਗਾਂ-ਯੁਗਾਂ ਤੋਂ, ਹਾਂ, ਬਹੁਤ ਲੰਬੇ ਸਮੇਂ ਤੋਂ ਹੈ। ਲੂਕਾ 1:32 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 32 ਉਹ ਮਹਾਨ ਹੋਵੇਗਾ+ ਅਤੇ ਅੱਤ ਮਹਾਨ ਦਾ ਪੁੱਤਰ ਕਹਾਵੇਗਾ+ ਅਤੇ ਯਹੋਵਾਹ* ਪਰਮੇਸ਼ੁਰ ਉਸ ਨੂੰ ਉਸ ਦੇ ਪੂਰਵਜ ਦਾਊਦ ਦੀ ਰਾਜ-ਗੱਦੀ ਦੇਵੇਗਾ+ ਰਸੂਲਾਂ ਦੇ ਕੰਮ 5:31 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 31 ਪਰਮੇਸ਼ੁਰ ਨੇ ਉਸ ਨੂੰ ਮੁੱਖ ਆਗੂ+ ਅਤੇ ਮੁਕਤੀਦਾਤੇ+ ਵਜੋਂ ਆਪਣੇ ਸੱਜੇ ਹੱਥ ਬੈਠਣ ਦਾ ਮਾਣ ਬਖ਼ਸ਼ਿਆ ਹੈ+ ਤਾਂਕਿ ਇਜ਼ਰਾਈਲ ਦੇ ਲੋਕਾਂ ਨੂੰ ਤੋਬਾ ਕਰਨ ਅਤੇ ਆਪਣੇ ਪਾਪਾਂ ਦੀ ਮਾਫ਼ੀ ਪਾਉਣ ਦਾ ਮੌਕਾ ਮਿਲੇ।+
6 ਕਿਉਂਕਿ ਸਾਡੇ ਲਈ ਇਕ ਬਾਲਕ ਜੰਮਿਆ ਹੈ,+ਸਾਨੂੰ ਇਕ ਪੁੱਤਰ ਬਖ਼ਸ਼ਿਆ ਗਿਆ ਹੈ;ਰਾਜ* ਉਸ ਦੇ ਮੋਢੇ ਉੱਤੇ ਹੋਵੇਗਾ।+ ਉਸ ਨੂੰ ਅਦਭੁਤ ਸਲਾਹਕਾਰ,+ ਸ਼ਕਤੀਸ਼ਾਲੀ ਈਸ਼ਵਰ,+ ਯੁਗਾਂ-ਯੁਗਾਂ ਦਾ ਪਿਤਾ ਅਤੇ ਸ਼ਾਂਤੀ ਦਾ ਰਾਜਕੁਮਾਰ ਸੱਦਿਆ ਜਾਵੇਗਾ।
5 ਯਹੋਵਾਹ ਕਹਿੰਦਾ ਹੈ: “ਦੇਖੋ, ਉਹ ਦਿਨ ਆ ਰਹੇ ਹਨ ਜਦੋਂ ਮੈਂ ਦਾਊਦ ਦੇ ਵੰਸ਼ ਵਿੱਚੋਂ ਇਕ ਧਰਮੀ ਟਾਹਣੀ ਉਗਾਵਾਂਗਾ।*+ ਇਕ ਰਾਜਾ ਰਾਜ ਕਰੇਗਾ+ ਅਤੇ ਡੂੰਘੀ ਸਮਝ ਤੋਂ ਕੰਮ ਲਵੇਗਾ ਅਤੇ ਦੇਸ਼ ਵਿਚ ਨਿਆਂ ਅਤੇ ਧਰਮੀ ਅਸੂਲਾਂ ਮੁਤਾਬਕ ਚੱਲੇਗਾ।+
2 ਹੇ ਬੈਤਲਹਮ ਅਫਰਾਥਾਹ,+ਤੂੰ ਜੋ ਯਹੂਦਾਹ ਦੇ ਹਜ਼ਾਰਾਂ ਵਿੱਚੋਂ* ਮਾਮੂਲੀ ਜਿਹਾ ਹੈਂ,ਤੇਰੇ ਵਿੱਚੋਂ ਇਕ ਨਿਕਲੇਗਾ ਜੋ ਮੇਰੇ ਲਈ ਇਜ਼ਰਾਈਲ ਦਾ ਹਾਕਮ ਬਣੇਗਾ+ਜੋ ਯੁਗਾਂ-ਯੁਗਾਂ ਤੋਂ, ਹਾਂ, ਬਹੁਤ ਲੰਬੇ ਸਮੇਂ ਤੋਂ ਹੈ।
32 ਉਹ ਮਹਾਨ ਹੋਵੇਗਾ+ ਅਤੇ ਅੱਤ ਮਹਾਨ ਦਾ ਪੁੱਤਰ ਕਹਾਵੇਗਾ+ ਅਤੇ ਯਹੋਵਾਹ* ਪਰਮੇਸ਼ੁਰ ਉਸ ਨੂੰ ਉਸ ਦੇ ਪੂਰਵਜ ਦਾਊਦ ਦੀ ਰਾਜ-ਗੱਦੀ ਦੇਵੇਗਾ+
31 ਪਰਮੇਸ਼ੁਰ ਨੇ ਉਸ ਨੂੰ ਮੁੱਖ ਆਗੂ+ ਅਤੇ ਮੁਕਤੀਦਾਤੇ+ ਵਜੋਂ ਆਪਣੇ ਸੱਜੇ ਹੱਥ ਬੈਠਣ ਦਾ ਮਾਣ ਬਖ਼ਸ਼ਿਆ ਹੈ+ ਤਾਂਕਿ ਇਜ਼ਰਾਈਲ ਦੇ ਲੋਕਾਂ ਨੂੰ ਤੋਬਾ ਕਰਨ ਅਤੇ ਆਪਣੇ ਪਾਪਾਂ ਦੀ ਮਾਫ਼ੀ ਪਾਉਣ ਦਾ ਮੌਕਾ ਮਿਲੇ।+