ਹਿਜ਼ਕੀਏਲ 28:26 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 26 ਉਹ ਉੱਥੇ ਸੁਰੱਖਿਅਤ ਵੱਸਣਗੇ+ ਅਤੇ ਘਰ ਬਣਾਉਣਗੇ ਅਤੇ ਅੰਗੂਰੀ ਬਾਗ਼ ਲਾਉਣਗੇ।+ ਮੈਂ ਉਨ੍ਹਾਂ ਦੇ ਆਲੇ-ਦੁਆਲੇ ਦੇ ਸਾਰੇ ਲੋਕਾਂ ਨੂੰ ਸਜ਼ਾ ਦਿਆਂਗਾ ਜਿਹੜੇ ਉਨ੍ਹਾਂ ਨਾਲ ਨਫ਼ਰਤ ਭਰਿਆ ਸਲੂਕ ਕਰਦੇ ਹਨ। ਇਸ ਤੋਂ ਬਾਅਦ ਉਹ ਸੁਰੱਖਿਅਤ ਵੱਸਣਗੇ+ ਅਤੇ ਉਨ੍ਹਾਂ ਨੂੰ ਜਾਣਨਾ ਹੀ ਪਵੇਗਾ ਕਿ ਮੈਂ ਉਨ੍ਹਾਂ ਦਾ ਪਰਮੇਸ਼ੁਰ ਯਹੋਵਾਹ ਹਾਂ।”’” ਹਿਜ਼ਕੀਏਲ 37:14 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 14 ‘ਮੈਂ ਤੁਹਾਡੇ ਵਿਚ ਆਪਣੀ ਸ਼ਕਤੀ ਪਾਵਾਂਗਾ ਅਤੇ ਤੁਹਾਡੇ ਵਿਚ ਜਾਨ ਆ ਜਾਵੇਗੀ।+ ਮੈਂ ਤੁਹਾਨੂੰ ਤੁਹਾਡੇ ਦੇਸ਼ ਵਿਚ ਵਸਾਵਾਂਗਾ ਅਤੇ ਤੁਹਾਨੂੰ ਜਾਣਨਾ ਹੀ ਪਵੇਗਾ ਕਿ ਮੈਂ ਯਹੋਵਾਹ ਨੇ ਆਪ ਇਹ ਗੱਲ ਕਹੀ ਹੈ ਅਤੇ ਪੂਰੀ ਵੀ ਕੀਤੀ ਹੈ,’ ਯਹੋਵਾਹ ਕਹਿੰਦਾ ਹੈ।”
26 ਉਹ ਉੱਥੇ ਸੁਰੱਖਿਅਤ ਵੱਸਣਗੇ+ ਅਤੇ ਘਰ ਬਣਾਉਣਗੇ ਅਤੇ ਅੰਗੂਰੀ ਬਾਗ਼ ਲਾਉਣਗੇ।+ ਮੈਂ ਉਨ੍ਹਾਂ ਦੇ ਆਲੇ-ਦੁਆਲੇ ਦੇ ਸਾਰੇ ਲੋਕਾਂ ਨੂੰ ਸਜ਼ਾ ਦਿਆਂਗਾ ਜਿਹੜੇ ਉਨ੍ਹਾਂ ਨਾਲ ਨਫ਼ਰਤ ਭਰਿਆ ਸਲੂਕ ਕਰਦੇ ਹਨ। ਇਸ ਤੋਂ ਬਾਅਦ ਉਹ ਸੁਰੱਖਿਅਤ ਵੱਸਣਗੇ+ ਅਤੇ ਉਨ੍ਹਾਂ ਨੂੰ ਜਾਣਨਾ ਹੀ ਪਵੇਗਾ ਕਿ ਮੈਂ ਉਨ੍ਹਾਂ ਦਾ ਪਰਮੇਸ਼ੁਰ ਯਹੋਵਾਹ ਹਾਂ।”’”
14 ‘ਮੈਂ ਤੁਹਾਡੇ ਵਿਚ ਆਪਣੀ ਸ਼ਕਤੀ ਪਾਵਾਂਗਾ ਅਤੇ ਤੁਹਾਡੇ ਵਿਚ ਜਾਨ ਆ ਜਾਵੇਗੀ।+ ਮੈਂ ਤੁਹਾਨੂੰ ਤੁਹਾਡੇ ਦੇਸ਼ ਵਿਚ ਵਸਾਵਾਂਗਾ ਅਤੇ ਤੁਹਾਨੂੰ ਜਾਣਨਾ ਹੀ ਪਵੇਗਾ ਕਿ ਮੈਂ ਯਹੋਵਾਹ ਨੇ ਆਪ ਇਹ ਗੱਲ ਕਹੀ ਹੈ ਅਤੇ ਪੂਰੀ ਵੀ ਕੀਤੀ ਹੈ,’ ਯਹੋਵਾਹ ਕਹਿੰਦਾ ਹੈ।”