-
ਜ਼ਬੂਰ 79:4ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
4 ਸਾਡੇ ਗੁਆਂਢੀ ਸਾਨੂੰ ਤੁੱਛ ਸਮਝਦੇ ਹਨ;+
ਸਾਡੇ ਆਲੇ-ਦੁਆਲੇ ਰਹਿਣ ਵਾਲੇ ਸਾਡਾ ਮਜ਼ਾਕ ਉਡਾਉਂਦੇ ਹਨ ਅਤੇ ਸਾਨੂੰ ਠੱਠੇ ਕਰਦੇ ਹਨ।
-
-
ਵਿਰਲਾਪ 3:61, 62ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
61 ਹੇ ਯਹੋਵਾਹ, ਤੂੰ ਉਨ੍ਹਾਂ ਦੇ ਤਾਅਨੇ ਸੁਣੇ ਹਨ, ਨਾਲੇ ਮੇਰੇ ਖ਼ਿਲਾਫ਼ ਉਨ੍ਹਾਂ ਦੀਆਂ ਸਾਜ਼ਸ਼ਾਂ ਬਾਰੇ ਵੀ ਸੁਣਿਆ ਹੈ,+
62 ਤੂੰ ਮੇਰੇ ਵਿਰੋਧੀਆਂ ਦੀਆਂ ਗੱਲਾਂ ਅਤੇ ਮੇਰੇ ਖ਼ਿਲਾਫ਼ ਉਨ੍ਹਾਂ ਦੀ ਘੁਸਰ-ਮੁਸਰ ਸੁਣੀ ਹੈ ਜੋ ਉਹ ਸਾਰਾ ਦਿਨ ਮੇਰੇ ਖ਼ਿਲਾਫ਼ ਕਰਦੇ ਹਨ।
-