ਹਿਜ਼ਕੀਏਲ 3:7 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 7 ਪਰ ਇਜ਼ਰਾਈਲ ਦੇ ਘਰਾਣੇ ਦੇ ਲੋਕ ਤੇਰੀ ਗੱਲ ਸੁਣਨ ਤੋਂ ਇਨਕਾਰ ਕਰਨਗੇ ਕਿਉਂਕਿ ਉਹ ਮੇਰੀ ਗੱਲ ਨਹੀਂ ਸੁਣਨੀ ਚਾਹੁੰਦੇ।+ ਇਜ਼ਰਾਈਲ ਦੇ ਘਰਾਣੇ ਦੇ ਸਾਰੇ ਲੋਕ ਢੀਠ ਅਤੇ ਪੱਥਰ-ਦਿਲ ਹਨ।+
7 ਪਰ ਇਜ਼ਰਾਈਲ ਦੇ ਘਰਾਣੇ ਦੇ ਲੋਕ ਤੇਰੀ ਗੱਲ ਸੁਣਨ ਤੋਂ ਇਨਕਾਰ ਕਰਨਗੇ ਕਿਉਂਕਿ ਉਹ ਮੇਰੀ ਗੱਲ ਨਹੀਂ ਸੁਣਨੀ ਚਾਹੁੰਦੇ।+ ਇਜ਼ਰਾਈਲ ਦੇ ਘਰਾਣੇ ਦੇ ਸਾਰੇ ਲੋਕ ਢੀਠ ਅਤੇ ਪੱਥਰ-ਦਿਲ ਹਨ।+