ਹਿਜ਼ਕੀਏਲ 36:11 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 11 ਮੈਂ ਤੁਹਾਡੇ ਲੋਕਾਂ ਅਤੇ ਤੁਹਾਡੇ ਪਾਲਤੂ ਪਸ਼ੂਆਂ ਦੀ ਗਿਣਤੀ ਵਧਾਵਾਂਗਾ;+ ਉਹ ਵਧਣ-ਫੁੱਲਣਗੇ। ਮੈਂ ਤੁਹਾਨੂੰ ਪਹਿਲਾਂ ਵਾਂਗ ਆਬਾਦ ਕਰਾਂਗਾ+ ਅਤੇ ਤੁਹਾਨੂੰ ਪਹਿਲਾਂ ਨਾਲੋਂ ਜ਼ਿਆਦਾ ਖ਼ੁਸ਼ਹਾਲ ਬਣਾਵਾਂਗਾ।+ ਤੁਹਾਨੂੰ ਜਾਣਨਾ ਹੀ ਪਵੇਗਾ ਕਿ ਮੈਂ ਯਹੋਵਾਹ ਹਾਂ।+
11 ਮੈਂ ਤੁਹਾਡੇ ਲੋਕਾਂ ਅਤੇ ਤੁਹਾਡੇ ਪਾਲਤੂ ਪਸ਼ੂਆਂ ਦੀ ਗਿਣਤੀ ਵਧਾਵਾਂਗਾ;+ ਉਹ ਵਧਣ-ਫੁੱਲਣਗੇ। ਮੈਂ ਤੁਹਾਨੂੰ ਪਹਿਲਾਂ ਵਾਂਗ ਆਬਾਦ ਕਰਾਂਗਾ+ ਅਤੇ ਤੁਹਾਨੂੰ ਪਹਿਲਾਂ ਨਾਲੋਂ ਜ਼ਿਆਦਾ ਖ਼ੁਸ਼ਹਾਲ ਬਣਾਵਾਂਗਾ।+ ਤੁਹਾਨੂੰ ਜਾਣਨਾ ਹੀ ਪਵੇਗਾ ਕਿ ਮੈਂ ਯਹੋਵਾਹ ਹਾਂ।+