ਯਸਾਯਾਹ 55:7 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 7 ਦੁਸ਼ਟ ਆਪਣੇ ਰਾਹ ਨੂੰ ਛੱਡੇ+ਅਤੇ ਬੁਰਾ ਆਦਮੀ ਆਪਣੇ ਖ਼ਿਆਲਾਂ ਨੂੰ;ਉਹ ਯਹੋਵਾਹ ਵੱਲ ਮੁੜੇ ਜੋ ਉਸ ʼਤੇ ਰਹਿਮ ਕਰੇਗਾ,+ਹਾਂ, ਸਾਡੇ ਪਰਮੇਸ਼ੁਰ ਵੱਲ ਕਿਉਂਕਿ ਉਹ ਖੁੱਲ੍ਹੇ ਦਿਲ ਨਾਲ ਮਾਫ਼ ਕਰੇਗਾ।+ 1 ਤਿਮੋਥਿਉਸ 4:16 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 16 ਆਪਣੇ ਵੱਲ ਅਤੇ ਜੋ ਸਿੱਖਿਆ ਤੂੰ ਦਿੰਦਾ ਹੈਂ, ਉਸ ਵੱਲ ਹਮੇਸ਼ਾ ਧਿਆਨ ਦਿੰਦਾ ਰਹਿ।+ ਤੂੰ ਇਹ ਸਭ ਕੁਝ ਕਰਦਾ ਰਹਿ। ਜੇ ਤੂੰ ਇਸ ਤਰ੍ਹਾਂ ਕਰੇਂਗਾ, ਤਾਂ ਤੂੰ ਆਪਣੇ ਆਪ ਨੂੰ ਤੇ ਆਪਣੇ ਸੁਣਨ ਵਾਲਿਆਂ ਨੂੰ ਬਚਾਵੇਂਗਾ।+
7 ਦੁਸ਼ਟ ਆਪਣੇ ਰਾਹ ਨੂੰ ਛੱਡੇ+ਅਤੇ ਬੁਰਾ ਆਦਮੀ ਆਪਣੇ ਖ਼ਿਆਲਾਂ ਨੂੰ;ਉਹ ਯਹੋਵਾਹ ਵੱਲ ਮੁੜੇ ਜੋ ਉਸ ʼਤੇ ਰਹਿਮ ਕਰੇਗਾ,+ਹਾਂ, ਸਾਡੇ ਪਰਮੇਸ਼ੁਰ ਵੱਲ ਕਿਉਂਕਿ ਉਹ ਖੁੱਲ੍ਹੇ ਦਿਲ ਨਾਲ ਮਾਫ਼ ਕਰੇਗਾ।+
16 ਆਪਣੇ ਵੱਲ ਅਤੇ ਜੋ ਸਿੱਖਿਆ ਤੂੰ ਦਿੰਦਾ ਹੈਂ, ਉਸ ਵੱਲ ਹਮੇਸ਼ਾ ਧਿਆਨ ਦਿੰਦਾ ਰਹਿ।+ ਤੂੰ ਇਹ ਸਭ ਕੁਝ ਕਰਦਾ ਰਹਿ। ਜੇ ਤੂੰ ਇਸ ਤਰ੍ਹਾਂ ਕਰੇਂਗਾ, ਤਾਂ ਤੂੰ ਆਪਣੇ ਆਪ ਨੂੰ ਤੇ ਆਪਣੇ ਸੁਣਨ ਵਾਲਿਆਂ ਨੂੰ ਬਚਾਵੇਂਗਾ।+