ਯਸਾਯਾਹ 1:24 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 24 ਇਸ ਲਈ ਸੱਚਾ ਪ੍ਰਭੂ, ਸੈਨਾਵਾਂ ਦਾ ਯਹੋਵਾਹ,ਇਜ਼ਰਾਈਲ ਦਾ ਸ਼ਕਤੀਸ਼ਾਲੀ ਪਰਮੇਸ਼ੁਰ ਐਲਾਨ ਕਰਦਾ ਹੈ: “ਦੇਖੋ, ਮੈਂ ਆਪਣੇ ਵਿਰੋਧੀਆਂ ਨੂੰ ਭਜਾ ਕੇ ਰਾਹਤ ਪਾਵਾਂਗਾਅਤੇ ਆਪਣੇ ਦੁਸ਼ਮਣਾਂ ਤੋਂ ਬਦਲਾ ਲਵਾਂਗਾ।+ ਹਿਜ਼ਕੀਏਲ 5:13 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 13 ਫਿਰ ਕਿਤੇ ਜਾ ਕੇ ਮੇਰਾ ਗੁੱਸਾ ਠੰਢਾ ਹੋਵੇਗਾ ਅਤੇ ਉਨ੍ਹਾਂ ਦੇ ਵਿਰੁੱਧ ਮੇਰਾ ਕ੍ਰੋਧ ਸ਼ਾਂਤ ਹੋਵੇਗਾ ਅਤੇ ਮੈਨੂੰ ਚੈਨ ਆਵੇਗਾ।+ ਜਦੋਂ ਉਨ੍ਹਾਂ ਦੇ ਖ਼ਿਲਾਫ਼ ਮੇਰੇ ਗੁੱਸੇ ਦਾ ਕਹਿਰ ਥੰਮ੍ਹ ਜਾਵੇਗਾ, ਉਦੋਂ ਉਨ੍ਹਾਂ ਨੂੰ ਜਾਣਨਾ ਹੀ ਪਵੇਗਾ ਕਿ ਮੈਂ ਯਹੋਵਾਹ ਨੇ ਇਹ ਗੱਲ ਇਸ ਕਰਕੇ ਕਹੀ ਹੈ ਕਿਉਂਕਿ ਮੈਂ ਮੰਗ ਕਰਦਾ ਹਾਂ ਕਿ ਸਿਰਫ਼ ਮੇਰੀ ਹੀ ਭਗਤੀ ਕੀਤੀ ਜਾਵੇ।+ ਹਿਜ਼ਕੀਏਲ 16:42 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 42 ਜਦੋਂ ਮੈਂ ਤੇਰੇ ʼਤੇ ਆਪਣਾ ਪੂਰਾ ਗੁੱਸਾ ਕੱਢ ਲਵਾਂਗਾ,+ ਤਾਂ ਮੇਰਾ ਕ੍ਰੋਧ ਸ਼ਾਂਤ ਹੋ ਜਾਵੇਗਾ+ ਅਤੇ ਮੈਨੂੰ ਚੈਨ ਮਿਲੇਗਾ। ਫਿਰ ਅੱਗੇ ਤੋਂ ਮੈਨੂੰ ਤੇਰੇ ʼਤੇ ਗੁੱਸਾ ਨਹੀਂ ਆਵੇਗਾ।’
24 ਇਸ ਲਈ ਸੱਚਾ ਪ੍ਰਭੂ, ਸੈਨਾਵਾਂ ਦਾ ਯਹੋਵਾਹ,ਇਜ਼ਰਾਈਲ ਦਾ ਸ਼ਕਤੀਸ਼ਾਲੀ ਪਰਮੇਸ਼ੁਰ ਐਲਾਨ ਕਰਦਾ ਹੈ: “ਦੇਖੋ, ਮੈਂ ਆਪਣੇ ਵਿਰੋਧੀਆਂ ਨੂੰ ਭਜਾ ਕੇ ਰਾਹਤ ਪਾਵਾਂਗਾਅਤੇ ਆਪਣੇ ਦੁਸ਼ਮਣਾਂ ਤੋਂ ਬਦਲਾ ਲਵਾਂਗਾ।+
13 ਫਿਰ ਕਿਤੇ ਜਾ ਕੇ ਮੇਰਾ ਗੁੱਸਾ ਠੰਢਾ ਹੋਵੇਗਾ ਅਤੇ ਉਨ੍ਹਾਂ ਦੇ ਵਿਰੁੱਧ ਮੇਰਾ ਕ੍ਰੋਧ ਸ਼ਾਂਤ ਹੋਵੇਗਾ ਅਤੇ ਮੈਨੂੰ ਚੈਨ ਆਵੇਗਾ।+ ਜਦੋਂ ਉਨ੍ਹਾਂ ਦੇ ਖ਼ਿਲਾਫ਼ ਮੇਰੇ ਗੁੱਸੇ ਦਾ ਕਹਿਰ ਥੰਮ੍ਹ ਜਾਵੇਗਾ, ਉਦੋਂ ਉਨ੍ਹਾਂ ਨੂੰ ਜਾਣਨਾ ਹੀ ਪਵੇਗਾ ਕਿ ਮੈਂ ਯਹੋਵਾਹ ਨੇ ਇਹ ਗੱਲ ਇਸ ਕਰਕੇ ਕਹੀ ਹੈ ਕਿਉਂਕਿ ਮੈਂ ਮੰਗ ਕਰਦਾ ਹਾਂ ਕਿ ਸਿਰਫ਼ ਮੇਰੀ ਹੀ ਭਗਤੀ ਕੀਤੀ ਜਾਵੇ।+
42 ਜਦੋਂ ਮੈਂ ਤੇਰੇ ʼਤੇ ਆਪਣਾ ਪੂਰਾ ਗੁੱਸਾ ਕੱਢ ਲਵਾਂਗਾ,+ ਤਾਂ ਮੇਰਾ ਕ੍ਰੋਧ ਸ਼ਾਂਤ ਹੋ ਜਾਵੇਗਾ+ ਅਤੇ ਮੈਨੂੰ ਚੈਨ ਮਿਲੇਗਾ। ਫਿਰ ਅੱਗੇ ਤੋਂ ਮੈਨੂੰ ਤੇਰੇ ʼਤੇ ਗੁੱਸਾ ਨਹੀਂ ਆਵੇਗਾ।’