11 “ਇਸ ਲਈ ਸਾਰੇ ਜਹਾਨ ਦਾ ਮਾਲਕ ਯਹੋਵਾਹ ਕਹਿੰਦਾ ਹੈ: ‘ਤੂੰ ਆਪਣੀਆਂ ਸਾਰੀਆਂ ਘਿਣਾਉਣੀਆਂ ਮੂਰਤਾਂ ਅਤੇ ਆਪਣੇ ਸਾਰੇ ਘਿਣਾਉਣੇ ਕੰਮਾਂ ਨਾਲ ਮੇਰੇ ਪਵਿੱਤਰ ਸਥਾਨ ਨੂੰ ਭ੍ਰਿਸ਼ਟ ਕੀਤਾ,+ ਇਸ ਕਰਕੇ ਮੈਨੂੰ ਆਪਣੀ ਜਾਨ ਦੀ ਸਹੁੰ, ਮੈਂ ਵੀ ਤੈਨੂੰ ਠੁਕਰਾ ਦਿਆਂਗਾ; ਮੇਰੀਆਂ ਅੱਖਾਂ ਵਿਚ ਤੇਰੇ ਲਈ ਜ਼ਰਾ ਵੀ ਤਰਸ ਨਹੀਂ ਹੋਵੇਗਾ ਅਤੇ ਮੈਂ ਤੇਰੇ ʼਤੇ ਰਹਿਮ ਨਹੀਂ ਕਰਾਂਗਾ।+