ਯਸਾਯਾਹ 32:18 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 18 ਮੇਰੇ ਲੋਕ ਅਜਿਹੀ ਥਾਂ ਵੱਸਣਗੇ ਜਿੱਥੇ ਸ਼ਾਂਤੀ ਹੋਵੇਗੀ,ਉਹ ਸੁਰੱਖਿਅਤ ਬਸੇਰਿਆਂ ਵਿਚ ਅਤੇ ਸਕੂਨ ਦੇਣ ਵਾਲੀਆਂ ਥਾਵਾਂ ʼਤੇ ਵੱਸਣਗੇ।+ ਯਿਰਮਿਯਾਹ 23:6 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 6 ਉਸ ਦੇ ਦਿਨਾਂ ਵਿਚ ਯਹੂਦਾਹ ਨੂੰ ਬਚਾਇਆ ਜਾਵੇਗਾ+ ਅਤੇ ਇਜ਼ਰਾਈਲ ਸੁਰੱਖਿਅਤ ਵੱਸੇਗਾ।+ ਉਹ ਇਸ ਨਾਂ ਤੋਂ ਜਾਣਿਆ ਜਾਵੇਗਾ: “ਯਹੋਵਾਹ ਸਾਨੂੰ ਧਰਮੀ ਠਹਿਰਾਉਂਦਾ ਹੈ।”+ ਹੋਸ਼ੇਆ 2:18 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 18 ਉਸ ਦਿਨ ਮੈਂ ਜੰਗਲੀ ਜਾਨਵਰਾਂ, ਆਕਾਸ਼ ਦੇ ਪੰਛੀਆਂਅਤੇ ਧਰਤੀ ਉੱਤੇ ਘਿਸਰਨ ਵਾਲੇ ਜੀਵ-ਜੰਤੂਆਂ ਨਾਲ ਇਕਰਾਰ ਕਰਾਂਗਾ;+ਮੈਂ ਦੇਸ਼ ਨੂੰ ਤੀਰ-ਕਮਾਨ, ਤਲਵਾਰ ਤੇ ਯੁੱਧ ਤੋਂ ਛੁਟਕਾਰਾ ਦਿਆਂਗਾ+ਅਤੇ ਮੈਂ ਉਨ੍ਹਾਂ ਨੂੰ ਸੁਰੱਖਿਅਤ ਵਸਾਵਾਂਗਾ।+
18 ਮੇਰੇ ਲੋਕ ਅਜਿਹੀ ਥਾਂ ਵੱਸਣਗੇ ਜਿੱਥੇ ਸ਼ਾਂਤੀ ਹੋਵੇਗੀ,ਉਹ ਸੁਰੱਖਿਅਤ ਬਸੇਰਿਆਂ ਵਿਚ ਅਤੇ ਸਕੂਨ ਦੇਣ ਵਾਲੀਆਂ ਥਾਵਾਂ ʼਤੇ ਵੱਸਣਗੇ।+
6 ਉਸ ਦੇ ਦਿਨਾਂ ਵਿਚ ਯਹੂਦਾਹ ਨੂੰ ਬਚਾਇਆ ਜਾਵੇਗਾ+ ਅਤੇ ਇਜ਼ਰਾਈਲ ਸੁਰੱਖਿਅਤ ਵੱਸੇਗਾ।+ ਉਹ ਇਸ ਨਾਂ ਤੋਂ ਜਾਣਿਆ ਜਾਵੇਗਾ: “ਯਹੋਵਾਹ ਸਾਨੂੰ ਧਰਮੀ ਠਹਿਰਾਉਂਦਾ ਹੈ।”+
18 ਉਸ ਦਿਨ ਮੈਂ ਜੰਗਲੀ ਜਾਨਵਰਾਂ, ਆਕਾਸ਼ ਦੇ ਪੰਛੀਆਂਅਤੇ ਧਰਤੀ ਉੱਤੇ ਘਿਸਰਨ ਵਾਲੇ ਜੀਵ-ਜੰਤੂਆਂ ਨਾਲ ਇਕਰਾਰ ਕਰਾਂਗਾ;+ਮੈਂ ਦੇਸ਼ ਨੂੰ ਤੀਰ-ਕਮਾਨ, ਤਲਵਾਰ ਤੇ ਯੁੱਧ ਤੋਂ ਛੁਟਕਾਰਾ ਦਿਆਂਗਾ+ਅਤੇ ਮੈਂ ਉਨ੍ਹਾਂ ਨੂੰ ਸੁਰੱਖਿਅਤ ਵਸਾਵਾਂਗਾ।+