-
2 ਰਾਜਿਆਂ 17:21ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
21 ਉਸ ਨੇ ਇਜ਼ਰਾਈਲ ਨੂੰ ਦਾਊਦ ਦੇ ਘਰਾਣੇ ਤੋਂ ਅਲੱਗ ਕਰ ਲਿਆ ਅਤੇ ਉਨ੍ਹਾਂ ਨੇ ਨਬਾਟ ਦੇ ਪੁੱਤਰ ਯਾਰਾਬੁਆਮ ਨੂੰ ਰਾਜਾ ਬਣਾ ਦਿੱਤਾ।+ ਪਰ ਯਾਰਾਬੁਆਮ ਨੇ ਇਜ਼ਰਾਈਲ ਨੂੰ ਯਹੋਵਾਹ ਦੇ ਪਿੱਛੇ ਚੱਲਣ ਤੋਂ ਹਟਾ ਦਿੱਤਾ ਅਤੇ ਉਨ੍ਹਾਂ ਤੋਂ ਇਕ ਵੱਡਾ ਪਾਪ ਕਰਾਇਆ।
-