-
1 ਰਾਜਿਆਂ 8:49, 50ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
49 ਤਾਂ ਤੂੰ ਆਪਣੇ ਨਿਵਾਸ-ਸਥਾਨ ਸਵਰਗ ਤੋਂ ਉਨ੍ਹਾਂ ਦੀ ਪ੍ਰਾਰਥਨਾ ਤੇ ਮਿਹਰ ਲਈ ਕੀਤੀ ਉਨ੍ਹਾਂ ਦੀ ਬੇਨਤੀ ਸੁਣੀਂ+ ਤੇ ਉਨ੍ਹਾਂ ਦੇ ਪੱਖ ਵਿਚ ਨਿਆਂ ਕਰੀਂ 50 ਅਤੇ ਆਪਣੇ ਲੋਕਾਂ ਨੂੰ ਮਾਫ਼ ਕਰੀਂ ਜਿਨ੍ਹਾਂ ਨੇ ਤੇਰੇ ਖ਼ਿਲਾਫ਼ ਪਾਪ ਕੀਤਾ ਹੈ, ਹਾਂ, ਉਹ ਸਾਰੇ ਅਪਰਾਧ ਮਾਫ਼ ਕਰੀਂ ਜੋ ਉਨ੍ਹਾਂ ਨੇ ਤੇਰੇ ਵਿਰੁੱਧ ਕੀਤੇ ਹਨ। ਤੂੰ ਬੰਦੀ ਬਣਾਉਣ ਵਾਲਿਆਂ ਦੀਆਂ ਨਜ਼ਰਾਂ ਵਿਚ ਉਨ੍ਹਾਂ ਨੂੰ ਦਇਆ ਦੇ ਭਾਗੀ ਬਣਾਈਂ ਤੇ ਉਹ ਉਨ੍ਹਾਂ ਉੱਤੇ ਰਹਿਮ ਕਰਨਗੇ+
-
-
ਜ਼ਬੂਰ 106:46ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
46 ਜਿਹੜੇ ਉਨ੍ਹਾਂ ਨੂੰ ਗ਼ੁਲਾਮ ਬਣਾਉਂਦੇ ਸਨ
ਉਹ ਉਨ੍ਹਾਂ ਦੇ ਦਿਲਾਂ ਵਿਚ ਉਨ੍ਹਾਂ ਲਈ ਰਹਿਮ ਪੈਦਾ ਕਰਦਾ ਸੀ।+
-