2 ਮੈਨੂੰ ਉਨ੍ਹਾਂ ਨਿਸ਼ਾਨੀਆਂ ਅਤੇ ਕਰਾਮਾਤਾਂ ਬਾਰੇ ਦੱਸਦਿਆਂ ਖ਼ੁਸ਼ੀ ਹੋ ਰਹੀ ਹੈ ਜੋ ਅੱਤ ਮਹਾਨ ਪਰਮੇਸ਼ੁਰ ਨੇ ਮੇਰੇ ਲਈ ਕੀਤੀਆਂ ਹਨ। 3 ਕਿੰਨੀਆਂ ਵੱਡੀਆਂ ਹਨ ਉਸ ਦੀਆਂ ਨਿਸ਼ਾਨੀਆਂ ਅਤੇ ਕਿੰਨੀਆਂ ਅਨੋਖੀਆਂ ਹਨ ਉਸ ਦੀਆਂ ਕਰਾਮਾਤਾਂ! ਉਸ ਦਾ ਰਾਜ ਸਦਾ ਲਈ ਕਾਇਮ ਰਹਿੰਦਾ ਹੈ ਅਤੇ ਉਸ ਦੀ ਹਕੂਮਤ ਪੀੜ੍ਹੀਓ-ਪੀੜ੍ਹੀ ਬਣੀ ਰਹਿੰਦੀ ਹੈ।+