ਜ਼ਬੂਰ 10:16 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 16 ਯਹੋਵਾਹ ਯੁਗਾਂ-ਯੁਗਾਂ ਦਾ ਰਾਜਾ ਹੈ।+ ਕੌਮਾਂ ਧਰਤੀ ਉੱਤੋਂ ਨਸ਼ਟ ਹੋ ਗਈਆਂ ਹਨ।+ ਜ਼ਬੂਰ 90:2 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 2 ਇਸ ਤੋਂ ਪਹਿਲਾਂ ਕਿ ਪਹਾੜ ਪੈਦਾ ਹੋਏਜਾਂ ਤੂੰ ਧਰਤੀ ਅਤੇ ਉਪਜਾਊ ਜ਼ਮੀਨ ਨੂੰ ਜਨਮ ਦਿੱਤਾ,*+ਤੂੰ ਹਮੇਸ਼ਾ ਤੋਂ ਪਰਮੇਸ਼ੁਰ ਹੈਂ ਅਤੇ ਹਮੇਸ਼ਾ ਰਹੇਂਗਾ।+ ਯਿਰਮਿਯਾਹ 10:10 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 10 ਪਰ ਅਸਲ ਵਿਚ ਯਹੋਵਾਹ ਹੀ ਪਰਮੇਸ਼ੁਰ ਹੈ। ਉਹ ਜੀਉਂਦਾ ਪਰਮੇਸ਼ੁਰ ਹੈ+ ਅਤੇ ਯੁਗਾਂ-ਯੁਗਾਂ ਤੋਂ ਰਾਜਾ ਹੈ।+ ਉਸ ਦੇ ਕ੍ਰੋਧ ਨਾਲ ਧਰਤੀ ਕੰਬ ਉੱਠੇਗੀ+ਅਤੇ ਕੋਈ ਵੀ ਕੌਮ ਉਸ ਦੇ ਗੁੱਸੇ ਦਾ ਕਹਿਰ ਨਹੀਂ ਝੱਲ ਸਕੇਗੀ।
2 ਇਸ ਤੋਂ ਪਹਿਲਾਂ ਕਿ ਪਹਾੜ ਪੈਦਾ ਹੋਏਜਾਂ ਤੂੰ ਧਰਤੀ ਅਤੇ ਉਪਜਾਊ ਜ਼ਮੀਨ ਨੂੰ ਜਨਮ ਦਿੱਤਾ,*+ਤੂੰ ਹਮੇਸ਼ਾ ਤੋਂ ਪਰਮੇਸ਼ੁਰ ਹੈਂ ਅਤੇ ਹਮੇਸ਼ਾ ਰਹੇਂਗਾ।+
10 ਪਰ ਅਸਲ ਵਿਚ ਯਹੋਵਾਹ ਹੀ ਪਰਮੇਸ਼ੁਰ ਹੈ। ਉਹ ਜੀਉਂਦਾ ਪਰਮੇਸ਼ੁਰ ਹੈ+ ਅਤੇ ਯੁਗਾਂ-ਯੁਗਾਂ ਤੋਂ ਰਾਜਾ ਹੈ।+ ਉਸ ਦੇ ਕ੍ਰੋਧ ਨਾਲ ਧਰਤੀ ਕੰਬ ਉੱਠੇਗੀ+ਅਤੇ ਕੋਈ ਵੀ ਕੌਮ ਉਸ ਦੇ ਗੁੱਸੇ ਦਾ ਕਹਿਰ ਨਹੀਂ ਝੱਲ ਸਕੇਗੀ।