ਯਿਰਮਿਯਾਹ 4:3, 4 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 3 ਯਹੋਵਾਹ ਯਹੂਦਾਹ ਦੇ ਲੋਕਾਂ ਅਤੇ ਯਰੂਸ਼ਲਮ ਨੂੰ ਕਹਿੰਦਾ ਹੈ: “ਵਾਹੀਯੋਗ ਜ਼ਮੀਨ ਉੱਤੇ ਹਲ਼ ਚਲਾਓਅਤੇ ਕੰਡਿਆਂ ਵਿਚ ਬੀ ਨਾ ਬੀਜਦੇ ਰਹੋ।+ 4 ਹੇ ਯਹੂਦਾਹ ਦੇ ਲੋਕੋ ਅਤੇ ਯਰੂਸ਼ਲਮ ਦੇ ਵਾਸੀਓ,ਆਪਣੀ ਸੁੰਨਤ ਕਰਾਓ ਅਤੇ ਯਹੋਵਾਹ ਦੇ ਅਧੀਨ ਹੋਵੋ,ਆਪਣੇ ਦਿਲਾਂ ਦੀ ਸੁੰਨਤ ਕਰਾਓ+ਤਾਂਕਿ ਤੁਹਾਡੇ ਬੁਰੇ ਕੰਮਾਂ ਕਰਕੇ ਮੇਰੇ ਗੁੱਸੇ ਦੀ ਅੱਗ ਨਾ ਭੜਕੇਜਿਸ ਨੂੰ ਕੋਈ ਬੁਝਾ ਨਹੀਂ ਸਕੇਗਾ।”+
3 ਯਹੋਵਾਹ ਯਹੂਦਾਹ ਦੇ ਲੋਕਾਂ ਅਤੇ ਯਰੂਸ਼ਲਮ ਨੂੰ ਕਹਿੰਦਾ ਹੈ: “ਵਾਹੀਯੋਗ ਜ਼ਮੀਨ ਉੱਤੇ ਹਲ਼ ਚਲਾਓਅਤੇ ਕੰਡਿਆਂ ਵਿਚ ਬੀ ਨਾ ਬੀਜਦੇ ਰਹੋ।+ 4 ਹੇ ਯਹੂਦਾਹ ਦੇ ਲੋਕੋ ਅਤੇ ਯਰੂਸ਼ਲਮ ਦੇ ਵਾਸੀਓ,ਆਪਣੀ ਸੁੰਨਤ ਕਰਾਓ ਅਤੇ ਯਹੋਵਾਹ ਦੇ ਅਧੀਨ ਹੋਵੋ,ਆਪਣੇ ਦਿਲਾਂ ਦੀ ਸੁੰਨਤ ਕਰਾਓ+ਤਾਂਕਿ ਤੁਹਾਡੇ ਬੁਰੇ ਕੰਮਾਂ ਕਰਕੇ ਮੇਰੇ ਗੁੱਸੇ ਦੀ ਅੱਗ ਨਾ ਭੜਕੇਜਿਸ ਨੂੰ ਕੋਈ ਬੁਝਾ ਨਹੀਂ ਸਕੇਗਾ।”+