-
ਯਸਾਯਾਹ 11:11, 12ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
11 ਉਸ ਦਿਨ ਯਹੋਵਾਹ ਦੁਬਾਰਾ ਆਪਣਾ ਹੱਥ ਵਧਾ ਕੇ ਆਪਣੀ ਪਰਜਾ ਦੇ ਬਚੇ ਹੋਏ ਲੋਕਾਂ ਨੂੰ ਅੱਸ਼ੂਰ,+ ਮਿਸਰ,+ ਪਥਰੋਸ,+ ਕੂਸ਼,+ ਏਲਾਮ,+ ਸ਼ਿਨਾਰ,* ਹਮਾਥ ਅਤੇ ਸਮੁੰਦਰ ਦੇ ਟਾਪੂਆਂ ਤੋਂ ਵਾਪਸ ਲੈ ਆਵੇਗਾ।+ 12 ਉਹ ਕੌਮਾਂ ਲਈ ਝੰਡਾ ਖੜ੍ਹਾ ਕਰੇਗਾ ਅਤੇ ਇਜ਼ਰਾਈਲ ਦੇ ਖਿੰਡੇ ਹੋਇਆਂ ਨੂੰ ਇਕੱਠਾ ਕਰੇਗਾ+ ਅਤੇ ਉਹ ਧਰਤੀ ਦੇ ਚਾਰਾਂ ਕੋਨਿਆਂ ਤੋਂ ਯਹੂਦਾਹ ਦੇ ਤਿੱਤਰ-ਬਿੱਤਰ ਹੋਇਆਂ ਨੂੰ ਇਕੱਠਾ ਕਰੇਗਾ।+
-
-
ਯਸਾਯਾਹ 60:8, 9ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
8 ਇਹ ਕੌਣ ਹਨ ਜੋ ਬੱਦਲਾਂ ਵਾਂਗ ਉੱਡੇ ਆਉਂਦੇ ਹਨ
ਜਿਵੇਂ ਕਬੂਤਰ ਆਪਣੇ ਕਬੂਤਰਖਾਨਿਆਂ ਨੂੰ ਆਉਂਦੇ ਹਨ?
-