2 ਇਤਿਹਾਸ 30:6 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 6 ਫਿਰ ਡਾਕੀਏ* ਰਾਜੇ ਅਤੇ ਉਸ ਦੇ ਹਾਕਮਾਂ ਕੋਲੋਂ ਚਿੱਠੀਆਂ ਲੈ ਕੇ ਸਾਰੇ ਇਜ਼ਰਾਈਲ ਅਤੇ ਯਹੂਦਾਹ ਵਿਚ ਗਏ ਜਿਵੇਂ ਰਾਜੇ ਨੇ ਹੁਕਮ ਦਿੱਤਾ ਸੀ ਅਤੇ ਉਨ੍ਹਾਂ ਨੇ ਕਿਹਾ: “ਇਜ਼ਰਾਈਲ ਦੇ ਲੋਕੋ, ਅਬਰਾਹਾਮ, ਇਸਹਾਕ ਅਤੇ ਇਜ਼ਰਾਈਲ ਦੇ ਪਰਮੇਸ਼ੁਰ ਯਹੋਵਾਹ ਕੋਲ ਮੁੜ ਆਓ ਤਾਂਕਿ ਉਹ ਉਨ੍ਹਾਂ ਬਾਕੀ ਲੋਕਾਂ ਵੱਲ ਮੁੜ ਆਵੇ ਜੋ ਅੱਸ਼ੂਰ ਦੇ ਰਾਜਿਆਂ ਦੇ ਹੱਥੋਂ ਬਚ ਗਏ ਸਨ।+ ਯਸਾਯਾਹ 55:6, 7 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 6 ਯਹੋਵਾਹ ਦੀ ਖੋਜ ਕਰੋ ਜਦ ਤਕ ਉਹ ਮਿਲ ਸਕਦਾ ਹੈ।+ ਉਸ ਨੂੰ ਪੁਕਾਰੋ ਜਦ ਤਕ ਉਹ ਨੇੜੇ ਹੈ।+ 7 ਦੁਸ਼ਟ ਆਪਣੇ ਰਾਹ ਨੂੰ ਛੱਡੇ+ਅਤੇ ਬੁਰਾ ਆਦਮੀ ਆਪਣੇ ਖ਼ਿਆਲਾਂ ਨੂੰ;ਉਹ ਯਹੋਵਾਹ ਵੱਲ ਮੁੜੇ ਜੋ ਉਸ ʼਤੇ ਰਹਿਮ ਕਰੇਗਾ,+ਹਾਂ, ਸਾਡੇ ਪਰਮੇਸ਼ੁਰ ਵੱਲ ਕਿਉਂਕਿ ਉਹ ਖੁੱਲ੍ਹੇ ਦਿਲ ਨਾਲ ਮਾਫ਼ ਕਰੇਗਾ।+ ਹੋਸ਼ੇਆ 12:6 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 6 “ਇਸ ਲਈ ਆਪਣੇ ਪਰਮੇਸ਼ੁਰ ਕੋਲ ਵਾਪਸ ਆ,+ਅਟੱਲ ਪਿਆਰ ਅਤੇ ਨਿਆਂ ਨੂੰ ਬਰਕਰਾਰ ਰੱਖ+ਅਤੇ ਆਪਣੇ ਪਰਮੇਸ਼ੁਰ ਉੱਤੇ ਹਮੇਸ਼ਾ ਉਮੀਦ ਲਾਈ ਰੱਖ। ਯੋਏਲ 2:12, 13 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 12 ਯਹੋਵਾਹ ਕਹਿੰਦਾ ਹੈ, “ਹਾਲੇ ਵੀ ਸਮਾਂ ਹੈ, ਤੁਸੀਂ ਪੂਰੇ ਦਿਲ ਨਾਲ ਮੇਰੇ ਵੱਲ ਮੁੜ ਆਓ,+ਵਰਤ ਰੱਖੋ,+ ਰੋਵੋ ਤੇ ਵੈਣ ਪਾਓ। 13 ਆਪਣੇ ਦਿਲਾਂ ਨੂੰ ਪਾੜੋ+ ਨਾ ਕਿ ਆਪਣੇ ਕੱਪੜਿਆਂ ਨੂੰ+ਅਤੇ ਆਪਣੇ ਪਰਮੇਸ਼ੁਰ ਯਹੋਵਾਹ ਕੋਲ ਮੁੜ ਆਓਕਿਉਂਕਿ ਉਹ ਰਹਿਮਦਿਲ* ਅਤੇ ਦਇਆਵਾਨ ਪਰਮੇਸ਼ੁਰ ਹੈ, ਉਹ ਛੇਤੀ ਗੁੱਸਾ ਨਹੀਂ ਕਰਦਾ+ ਅਤੇ ਅਟੱਲ ਪਿਆਰ ਨਾਲ ਭਰਪੂਰ ਹੈ+ਅਤੇ ਉਹ ਬਿਪਤਾ ਲਿਆਉਣ ਦੇ ਫ਼ੈਸਲੇ ʼਤੇ ਦੁਬਾਰਾ ਸੋਚ-ਵਿਚਾਰ ਕਰੇਗਾ।*
6 ਫਿਰ ਡਾਕੀਏ* ਰਾਜੇ ਅਤੇ ਉਸ ਦੇ ਹਾਕਮਾਂ ਕੋਲੋਂ ਚਿੱਠੀਆਂ ਲੈ ਕੇ ਸਾਰੇ ਇਜ਼ਰਾਈਲ ਅਤੇ ਯਹੂਦਾਹ ਵਿਚ ਗਏ ਜਿਵੇਂ ਰਾਜੇ ਨੇ ਹੁਕਮ ਦਿੱਤਾ ਸੀ ਅਤੇ ਉਨ੍ਹਾਂ ਨੇ ਕਿਹਾ: “ਇਜ਼ਰਾਈਲ ਦੇ ਲੋਕੋ, ਅਬਰਾਹਾਮ, ਇਸਹਾਕ ਅਤੇ ਇਜ਼ਰਾਈਲ ਦੇ ਪਰਮੇਸ਼ੁਰ ਯਹੋਵਾਹ ਕੋਲ ਮੁੜ ਆਓ ਤਾਂਕਿ ਉਹ ਉਨ੍ਹਾਂ ਬਾਕੀ ਲੋਕਾਂ ਵੱਲ ਮੁੜ ਆਵੇ ਜੋ ਅੱਸ਼ੂਰ ਦੇ ਰਾਜਿਆਂ ਦੇ ਹੱਥੋਂ ਬਚ ਗਏ ਸਨ।+
6 ਯਹੋਵਾਹ ਦੀ ਖੋਜ ਕਰੋ ਜਦ ਤਕ ਉਹ ਮਿਲ ਸਕਦਾ ਹੈ।+ ਉਸ ਨੂੰ ਪੁਕਾਰੋ ਜਦ ਤਕ ਉਹ ਨੇੜੇ ਹੈ।+ 7 ਦੁਸ਼ਟ ਆਪਣੇ ਰਾਹ ਨੂੰ ਛੱਡੇ+ਅਤੇ ਬੁਰਾ ਆਦਮੀ ਆਪਣੇ ਖ਼ਿਆਲਾਂ ਨੂੰ;ਉਹ ਯਹੋਵਾਹ ਵੱਲ ਮੁੜੇ ਜੋ ਉਸ ʼਤੇ ਰਹਿਮ ਕਰੇਗਾ,+ਹਾਂ, ਸਾਡੇ ਪਰਮੇਸ਼ੁਰ ਵੱਲ ਕਿਉਂਕਿ ਉਹ ਖੁੱਲ੍ਹੇ ਦਿਲ ਨਾਲ ਮਾਫ਼ ਕਰੇਗਾ।+
6 “ਇਸ ਲਈ ਆਪਣੇ ਪਰਮੇਸ਼ੁਰ ਕੋਲ ਵਾਪਸ ਆ,+ਅਟੱਲ ਪਿਆਰ ਅਤੇ ਨਿਆਂ ਨੂੰ ਬਰਕਰਾਰ ਰੱਖ+ਅਤੇ ਆਪਣੇ ਪਰਮੇਸ਼ੁਰ ਉੱਤੇ ਹਮੇਸ਼ਾ ਉਮੀਦ ਲਾਈ ਰੱਖ।
12 ਯਹੋਵਾਹ ਕਹਿੰਦਾ ਹੈ, “ਹਾਲੇ ਵੀ ਸਮਾਂ ਹੈ, ਤੁਸੀਂ ਪੂਰੇ ਦਿਲ ਨਾਲ ਮੇਰੇ ਵੱਲ ਮੁੜ ਆਓ,+ਵਰਤ ਰੱਖੋ,+ ਰੋਵੋ ਤੇ ਵੈਣ ਪਾਓ। 13 ਆਪਣੇ ਦਿਲਾਂ ਨੂੰ ਪਾੜੋ+ ਨਾ ਕਿ ਆਪਣੇ ਕੱਪੜਿਆਂ ਨੂੰ+ਅਤੇ ਆਪਣੇ ਪਰਮੇਸ਼ੁਰ ਯਹੋਵਾਹ ਕੋਲ ਮੁੜ ਆਓਕਿਉਂਕਿ ਉਹ ਰਹਿਮਦਿਲ* ਅਤੇ ਦਇਆਵਾਨ ਪਰਮੇਸ਼ੁਰ ਹੈ, ਉਹ ਛੇਤੀ ਗੁੱਸਾ ਨਹੀਂ ਕਰਦਾ+ ਅਤੇ ਅਟੱਲ ਪਿਆਰ ਨਾਲ ਭਰਪੂਰ ਹੈ+ਅਤੇ ਉਹ ਬਿਪਤਾ ਲਿਆਉਣ ਦੇ ਫ਼ੈਸਲੇ ʼਤੇ ਦੁਬਾਰਾ ਸੋਚ-ਵਿਚਾਰ ਕਰੇਗਾ।*