-
2 ਰਾਜਿਆਂ 14:23, 24ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
23 ਯਹੂਦਾਹ ਦੇ ਰਾਜੇ ਯਹੋਆਸ਼ ਦੇ ਪੁੱਤਰ ਅਮਸਯਾਹ ਦੇ ਰਾਜ ਦੇ 15ਵੇਂ ਸਾਲ ਇਜ਼ਰਾਈਲ ਦੇ ਰਾਜੇ ਯਹੋਆਸ਼ ਦਾ ਪੁੱਤਰ ਯਾਰਾਬੁਆਮ+ ਸਾਮਰਿਯਾ ਵਿਚ ਰਾਜਾ ਬਣਿਆ ਅਤੇ ਉਸ ਨੇ 41 ਸਾਲ ਰਾਜ ਕੀਤਾ। 24 ਉਹ ਉਹੀ ਕਰਦਾ ਰਿਹਾ ਜੋ ਯਹੋਵਾਹ ਦੀਆਂ ਨਜ਼ਰਾਂ ਵਿਚ ਬੁਰਾ ਸੀ। ਉਸ ਨੇ ਉਨ੍ਹਾਂ ਸਾਰੇ ਪਾਪਾਂ ਤੋਂ ਮੂੰਹ ਨਹੀਂ ਮੋੜਿਆ ਜੋ ਨਬਾਟ ਦੇ ਪੁੱਤਰ ਯਾਰਾਬੁਆਮ ਨੇ ਇਜ਼ਰਾਈਲ ਤੋਂ ਕਰਾਏ ਸਨ।+
-