ਯਸਾਯਾਹ 30:23 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 23 ਉਹ ਜ਼ਮੀਨ ਵਿਚ ਬੀਜੇ ਤੇਰੇ ਬੀ ਲਈ ਮੀਂਹ ਵਰ੍ਹਾਵੇਗਾ+ ਅਤੇ ਜ਼ਮੀਨ ਜੋ ਅਨਾਜ ਪੈਦਾ ਕਰੇਗੀ, ਉਹ ਬਹੁਤਾਤ ਵਿਚ ਹੋਵੇਗਾ ਤੇ ਪੌਸ਼ਟਿਕ* ਹੋਵੇਗਾ।+ ਉਸ ਦਿਨ ਤੇਰੇ ਪਸ਼ੂ ਵੱਡੀਆਂ-ਵੱਡੀਆਂ ਚਰਾਂਦਾਂ ਵਿਚ ਚਰਨਗੇ।+ ਯਸਾਯਾਹ 51:3 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 3 ਯਹੋਵਾਹ ਸੀਓਨ ਨੂੰ ਦਿਲਾਸਾ ਦੇਵੇਗਾ।+ ਉਹ ਉਸ ਦੇ ਸਾਰੇ ਖੰਡਰਾਂ ਨੂੰ ਤਸੱਲੀ ਦੇਵੇਗਾ,+ਉਹ ਉਸ ਦੇ ਉਜਾੜ ਨੂੰ ਅਦਨ ਵਰਗਾ+ਅਤੇ ਉਸ ਦੇ ਰੇਗਿਸਤਾਨ ਨੂੰ ਯਹੋਵਾਹ ਦੇ ਬਾਗ਼ ਵਰਗਾ ਬਣਾ ਦੇਵੇਗਾ।+ ਉਸ ਵਿਚ ਖ਼ੁਸ਼ੀਆਂ ਅਤੇ ਆਨੰਦ ਹੋਵੇਗਾ,ਧੰਨਵਾਦ ਕੀਤਾ ਜਾਵੇਗਾ ਅਤੇ ਸੁਰੀਲਾ ਗੀਤ ਗਾਇਆ ਜਾਵੇਗਾ।+
23 ਉਹ ਜ਼ਮੀਨ ਵਿਚ ਬੀਜੇ ਤੇਰੇ ਬੀ ਲਈ ਮੀਂਹ ਵਰ੍ਹਾਵੇਗਾ+ ਅਤੇ ਜ਼ਮੀਨ ਜੋ ਅਨਾਜ ਪੈਦਾ ਕਰੇਗੀ, ਉਹ ਬਹੁਤਾਤ ਵਿਚ ਹੋਵੇਗਾ ਤੇ ਪੌਸ਼ਟਿਕ* ਹੋਵੇਗਾ।+ ਉਸ ਦਿਨ ਤੇਰੇ ਪਸ਼ੂ ਵੱਡੀਆਂ-ਵੱਡੀਆਂ ਚਰਾਂਦਾਂ ਵਿਚ ਚਰਨਗੇ।+
3 ਯਹੋਵਾਹ ਸੀਓਨ ਨੂੰ ਦਿਲਾਸਾ ਦੇਵੇਗਾ।+ ਉਹ ਉਸ ਦੇ ਸਾਰੇ ਖੰਡਰਾਂ ਨੂੰ ਤਸੱਲੀ ਦੇਵੇਗਾ,+ਉਹ ਉਸ ਦੇ ਉਜਾੜ ਨੂੰ ਅਦਨ ਵਰਗਾ+ਅਤੇ ਉਸ ਦੇ ਰੇਗਿਸਤਾਨ ਨੂੰ ਯਹੋਵਾਹ ਦੇ ਬਾਗ਼ ਵਰਗਾ ਬਣਾ ਦੇਵੇਗਾ।+ ਉਸ ਵਿਚ ਖ਼ੁਸ਼ੀਆਂ ਅਤੇ ਆਨੰਦ ਹੋਵੇਗਾ,ਧੰਨਵਾਦ ਕੀਤਾ ਜਾਵੇਗਾ ਅਤੇ ਸੁਰੀਲਾ ਗੀਤ ਗਾਇਆ ਜਾਵੇਗਾ।+