-
1 ਰਾਜਿਆਂ 18:17ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
17 ਏਲੀਯਾਹ ਨੂੰ ਦੇਖਦਿਆਂ ਸਾਰ ਅਹਾਬ ਨੇ ਉਸ ਨੂੰ ਕਿਹਾ: “ਆ ਗਿਆ ਤੂੰ, ਇਜ਼ਰਾਈਲ ʼਤੇ ਡਾਢੀ ਬਿਪਤਾ* ਲਿਆਉਣ ਵਾਲਿਆ?”
-
-
1 ਰਾਜਿਆਂ 22:8ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
8 ਇਹ ਸੁਣ ਕੇ ਇਜ਼ਰਾਈਲ ਦੇ ਰਾਜੇ ਨੇ ਯਹੋਸ਼ਾਫ਼ਾਟ ਨੂੰ ਕਿਹਾ: “ਇਕ ਹੋਰ ਆਦਮੀ ਹੈ ਜਿਸ ਦੇ ਜ਼ਰੀਏ ਅਸੀਂ ਯਹੋਵਾਹ ਤੋਂ ਪੁੱਛ ਸਕਦੇ ਹਾਂ;+ ਪਰ ਮੈਨੂੰ ਉਸ ਨਾਲ ਨਫ਼ਰਤ ਹੈ+ ਕਿਉਂਕਿ ਉਹ ਮੇਰੇ ਬਾਰੇ ਕਦੇ ਵੀ ਚੰਗੀਆਂ ਗੱਲਾਂ ਦੀ ਭਵਿੱਖਬਾਣੀ ਨਹੀਂ ਕਰਦਾ, ਸਗੋਂ ਬੁਰੀਆਂ ਗੱਲਾਂ ਹੀ ਦੱਸਦਾ ਹੈ।+ ਉਹ ਯਿਮਲਾਹ ਦਾ ਪੁੱਤਰ ਮੀਕਾਯਾਹ ਹੈ।” ਪਰ ਯਹੋਸ਼ਾਫ਼ਾਟ ਨੇ ਕਿਹਾ: “ਰਾਜੇ ਨੂੰ ਇਸ ਤਰ੍ਹਾਂ ਦੀ ਗੱਲ ਨਹੀਂ ਕਹਿਣੀ ਚਾਹੀਦੀ।”
-