ਯਸਾਯਾਹ 1:23 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 23 “ਤੇਰੇ ਹਾਕਮ ਢੀਠ ਅਤੇ ਚੋਰਾਂ ਦੇ ਸਾਥੀ ਹਨ।+ ਉਨ੍ਹਾਂ ਵਿੱਚੋਂ ਹਰੇਕ ਰਿਸ਼ਵਤ ਦਾ ਭੁੱਖਾ ਹੈ ਅਤੇ ਤੋਹਫ਼ਿਆਂ ਪਿੱਛੇ ਭੱਜਦਾ ਹੈ।+ ਉਹ ਯਤੀਮ* ਦਾ ਨਿਆਂ ਨਹੀਂ ਕਰਦੇਅਤੇ ਵਿਧਵਾ ਦਾ ਮੁਕੱਦਮਾ ਉਨ੍ਹਾਂ ਤਕ ਕਦੇ ਨਹੀਂ ਪਹੁੰਚਦਾ।+ ਮੀਕਾਹ 3:11 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 11 ਉਸ ਦੇ ਆਗੂ* ਰਿਸ਼ਵਤ ਲੈ ਕੇ ਨਿਆਂ ਕਰਦੇ ਹਨ,+ਉਸ ਦੇ ਪੁਜਾਰੀ ਪੈਸੇ ਲੈ ਕੇ ਸਿੱਖਿਆ ਦਿੰਦੇ ਹਨ,+ਉਸ ਦੇ ਨਬੀ ਪੈਸਿਆਂ* ਲਈ ਫਾਲ ਪਾਉਂਦੇ ਹਨ।+ ਫਿਰ ਵੀ ਉਹ ਯਹੋਵਾਹ ਦਾ ਸਹਾਰਾ ਲੈ ਕੇ* ਕਹਿੰਦੇ ਹਨ: “ਕੀ ਯਹੋਵਾਹ ਸਾਡੇ ਨਾਲ ਨਹੀਂ?+ ਸਾਡੇ ਉੱਤੇ ਕੋਈ ਆਫ਼ਤ ਨਹੀਂ ਆਵੇਗੀ।”+
23 “ਤੇਰੇ ਹਾਕਮ ਢੀਠ ਅਤੇ ਚੋਰਾਂ ਦੇ ਸਾਥੀ ਹਨ।+ ਉਨ੍ਹਾਂ ਵਿੱਚੋਂ ਹਰੇਕ ਰਿਸ਼ਵਤ ਦਾ ਭੁੱਖਾ ਹੈ ਅਤੇ ਤੋਹਫ਼ਿਆਂ ਪਿੱਛੇ ਭੱਜਦਾ ਹੈ।+ ਉਹ ਯਤੀਮ* ਦਾ ਨਿਆਂ ਨਹੀਂ ਕਰਦੇਅਤੇ ਵਿਧਵਾ ਦਾ ਮੁਕੱਦਮਾ ਉਨ੍ਹਾਂ ਤਕ ਕਦੇ ਨਹੀਂ ਪਹੁੰਚਦਾ।+
11 ਉਸ ਦੇ ਆਗੂ* ਰਿਸ਼ਵਤ ਲੈ ਕੇ ਨਿਆਂ ਕਰਦੇ ਹਨ,+ਉਸ ਦੇ ਪੁਜਾਰੀ ਪੈਸੇ ਲੈ ਕੇ ਸਿੱਖਿਆ ਦਿੰਦੇ ਹਨ,+ਉਸ ਦੇ ਨਬੀ ਪੈਸਿਆਂ* ਲਈ ਫਾਲ ਪਾਉਂਦੇ ਹਨ।+ ਫਿਰ ਵੀ ਉਹ ਯਹੋਵਾਹ ਦਾ ਸਹਾਰਾ ਲੈ ਕੇ* ਕਹਿੰਦੇ ਹਨ: “ਕੀ ਯਹੋਵਾਹ ਸਾਡੇ ਨਾਲ ਨਹੀਂ?+ ਸਾਡੇ ਉੱਤੇ ਕੋਈ ਆਫ਼ਤ ਨਹੀਂ ਆਵੇਗੀ।”+