ਜ਼ਕਰਯਾਹ 8:23 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 23 “ਸੈਨਾਵਾਂ ਦਾ ਯਹੋਵਾਹ ਇਹ ਕਹਿੰਦਾ ਹੈ, ‘ਉਨ੍ਹਾਂ ਦਿਨਾਂ ਵਿਚ ਕੌਮਾਂ ਦੀਆਂ ਸਾਰੀਆਂ ਭਾਸ਼ਾਵਾਂ ਦੇ ਦਸ ਆਦਮੀ+ ਇਕ ਯਹੂਦੀ* ਦੇ ਕੱਪੜੇ ਦਾ ਸਿਰਾ ਫੜਨਗੇ, ਹਾਂ, ਘੁੱਟ ਕੇ ਫੜਨਗੇ ਤੇ ਕਹਿਣਗੇ: “ਅਸੀਂ ਤੁਹਾਡੇ ਨਾਲ ਜਾਣਾ ਚਾਹੁੰਦੇ ਹਾਂ+ ਕਿਉਂਕਿ ਅਸੀਂ ਸੁਣਿਆ ਹੈ ਕਿ ਪਰਮੇਸ਼ੁਰ ਤੁਹਾਡੇ ਨਾਲ ਹੈ।”’”+
23 “ਸੈਨਾਵਾਂ ਦਾ ਯਹੋਵਾਹ ਇਹ ਕਹਿੰਦਾ ਹੈ, ‘ਉਨ੍ਹਾਂ ਦਿਨਾਂ ਵਿਚ ਕੌਮਾਂ ਦੀਆਂ ਸਾਰੀਆਂ ਭਾਸ਼ਾਵਾਂ ਦੇ ਦਸ ਆਦਮੀ+ ਇਕ ਯਹੂਦੀ* ਦੇ ਕੱਪੜੇ ਦਾ ਸਿਰਾ ਫੜਨਗੇ, ਹਾਂ, ਘੁੱਟ ਕੇ ਫੜਨਗੇ ਤੇ ਕਹਿਣਗੇ: “ਅਸੀਂ ਤੁਹਾਡੇ ਨਾਲ ਜਾਣਾ ਚਾਹੁੰਦੇ ਹਾਂ+ ਕਿਉਂਕਿ ਅਸੀਂ ਸੁਣਿਆ ਹੈ ਕਿ ਪਰਮੇਸ਼ੁਰ ਤੁਹਾਡੇ ਨਾਲ ਹੈ।”’”+