-
ਹਿਜ਼ਕੀਏਲ 34:28ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
28 ਫਿਰ ਉਹ ਕੌਮਾਂ ਦਾ ਸ਼ਿਕਾਰ ਨਹੀਂ ਬਣਨਗੇ ਅਤੇ ਨਾ ਹੀ ਧਰਤੀ ਦੇ ਜੰਗਲੀ ਜਾਨਵਰ ਉਨ੍ਹਾਂ ਨੂੰ ਪਾੜ ਖਾਣਗੇ। ਉਹ ਸੁਰੱਖਿਅਤ ਵੱਸਣਗੇ ਅਤੇ ਉਨ੍ਹਾਂ ਨੂੰ ਕੋਈ ਨਹੀਂ ਡਰਾਵੇਗਾ।+
-
-
ਹਿਜ਼ਕੀਏਲ 39:25, 26ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
25 “ਇਸ ਲਈ ਸਾਰੇ ਜਹਾਨ ਦਾ ਮਾਲਕ ਯਹੋਵਾਹ ਕਹਿੰਦਾ ਹੈ: ‘ਮੈਂ ਯਾਕੂਬ ਦੇ ਬੰਦੀ ਬਣਾਏ ਲੋਕਾਂ ਨੂੰ ਉਨ੍ਹਾਂ ਦੇ ਦੇਸ਼ ਵਿਚ ਵਾਪਸ ਲਿਆਵਾਂਗਾ+ ਅਤੇ ਇਜ਼ਰਾਈਲ ਦੇ ਸਾਰੇ ਘਰਾਣੇ ʼਤੇ ਦਇਆ ਕਰਾਂਗਾ+ ਅਤੇ ਮੈਂ ਪੂਰੀ ਤਾਕਤ ਨਾਲ ਆਪਣੇ ਪਵਿੱਤਰ ਨਾਂ ਦੀ ਰੱਖਿਆ ਕਰਾਂਗਾ।+ 26 ਉਨ੍ਹਾਂ ਨੇ ਮੇਰੇ ਨਾਲ ਜੋ ਵਿਸ਼ਵਾਸਘਾਤ ਕੀਤਾ ਹੈ, ਉਸ ਦੀ ਬੇਇੱਜ਼ਤੀ ਸਹਿਣ ਤੋਂ ਬਾਅਦ+ ਉਹ ਆਪਣੇ ਦੇਸ਼ ਵਿਚ ਸੁਰੱਖਿਅਤ ਵੱਸਣਗੇ ਅਤੇ ਉਨ੍ਹਾਂ ਨੂੰ ਕੋਈ ਨਹੀਂ ਡਰਾਵੇਗਾ।+
-