ਕੂਚ 14:19 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 19 ਫਿਰ ਇਜ਼ਰਾਈਲੀਆਂ ਦੇ ਅੱਗੇ-ਅੱਗੇ ਜਾ ਰਿਹਾ ਪਰਮੇਸ਼ੁਰ ਦਾ ਦੂਤ+ ਮੁੜਿਆ ਅਤੇ ਉਨ੍ਹਾਂ ਦੇ ਪਿੱਛੇ ਚਲਾ ਗਿਆ ਅਤੇ ਉਨ੍ਹਾਂ ਦੇ ਅੱਗੇ ਜੋ ਬੱਦਲ ਦਾ ਥੰਮ੍ਹ ਸੀ, ਉਹ ਉਨ੍ਹਾਂ ਦੇ ਪਿੱਛੇ ਜਾ ਕੇ ਖੜ੍ਹ ਗਿਆ।+ ਕੂਚ 23:20 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 20 “ਮੈਂ ਤੁਹਾਡੇ ਅੱਗੇ-ਅੱਗੇ ਆਪਣਾ ਦੂਤ ਘੱਲ ਰਿਹਾ ਹਾਂ+ ਜੋ ਰਾਹ ਵਿਚ ਤੁਹਾਡੀ ਰੱਖਿਆ ਕਰੇਗਾ ਅਤੇ ਤੁਹਾਨੂੰ ਉਸ ਜਗ੍ਹਾ ਲੈ ਜਾਵੇਗਾ ਜੋ ਮੈਂ ਤੁਹਾਡੇ ਲਈ ਤਿਆਰ ਕੀਤੀ ਹੈ।+
19 ਫਿਰ ਇਜ਼ਰਾਈਲੀਆਂ ਦੇ ਅੱਗੇ-ਅੱਗੇ ਜਾ ਰਿਹਾ ਪਰਮੇਸ਼ੁਰ ਦਾ ਦੂਤ+ ਮੁੜਿਆ ਅਤੇ ਉਨ੍ਹਾਂ ਦੇ ਪਿੱਛੇ ਚਲਾ ਗਿਆ ਅਤੇ ਉਨ੍ਹਾਂ ਦੇ ਅੱਗੇ ਜੋ ਬੱਦਲ ਦਾ ਥੰਮ੍ਹ ਸੀ, ਉਹ ਉਨ੍ਹਾਂ ਦੇ ਪਿੱਛੇ ਜਾ ਕੇ ਖੜ੍ਹ ਗਿਆ।+
20 “ਮੈਂ ਤੁਹਾਡੇ ਅੱਗੇ-ਅੱਗੇ ਆਪਣਾ ਦੂਤ ਘੱਲ ਰਿਹਾ ਹਾਂ+ ਜੋ ਰਾਹ ਵਿਚ ਤੁਹਾਡੀ ਰੱਖਿਆ ਕਰੇਗਾ ਅਤੇ ਤੁਹਾਨੂੰ ਉਸ ਜਗ੍ਹਾ ਲੈ ਜਾਵੇਗਾ ਜੋ ਮੈਂ ਤੁਹਾਡੇ ਲਈ ਤਿਆਰ ਕੀਤੀ ਹੈ।+