ਯਿਰਮਿਯਾਹ 6:13 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 13 “ਛੋਟੇ ਤੋਂ ਲੈ ਕੇ ਵੱਡੇ ਲੋਕਾਂ ਤਕ ਸਾਰੇ ਬੇਈਮਾਨੀ ਦੀ ਕਮਾਈ ਖਾਂਦੇ ਹਨ;+ਨਬੀਆਂ ਤੋਂ ਲੈ ਕੇ ਪੁਜਾਰੀਆਂ ਤਕ ਸਾਰੇ ਧੋਖਾਧੜੀ ਕਰਦੇ ਹਨ।+ ਮੀਕਾਹ 3:11 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 11 ਉਸ ਦੇ ਆਗੂ* ਰਿਸ਼ਵਤ ਲੈ ਕੇ ਨਿਆਂ ਕਰਦੇ ਹਨ,+ਉਸ ਦੇ ਪੁਜਾਰੀ ਪੈਸੇ ਲੈ ਕੇ ਸਿੱਖਿਆ ਦਿੰਦੇ ਹਨ,+ਉਸ ਦੇ ਨਬੀ ਪੈਸਿਆਂ* ਲਈ ਫਾਲ ਪਾਉਂਦੇ ਹਨ।+ ਫਿਰ ਵੀ ਉਹ ਯਹੋਵਾਹ ਦਾ ਸਹਾਰਾ ਲੈ ਕੇ* ਕਹਿੰਦੇ ਹਨ: “ਕੀ ਯਹੋਵਾਹ ਸਾਡੇ ਨਾਲ ਨਹੀਂ?+ ਸਾਡੇ ਉੱਤੇ ਕੋਈ ਆਫ਼ਤ ਨਹੀਂ ਆਵੇਗੀ।”+
13 “ਛੋਟੇ ਤੋਂ ਲੈ ਕੇ ਵੱਡੇ ਲੋਕਾਂ ਤਕ ਸਾਰੇ ਬੇਈਮਾਨੀ ਦੀ ਕਮਾਈ ਖਾਂਦੇ ਹਨ;+ਨਬੀਆਂ ਤੋਂ ਲੈ ਕੇ ਪੁਜਾਰੀਆਂ ਤਕ ਸਾਰੇ ਧੋਖਾਧੜੀ ਕਰਦੇ ਹਨ।+
11 ਉਸ ਦੇ ਆਗੂ* ਰਿਸ਼ਵਤ ਲੈ ਕੇ ਨਿਆਂ ਕਰਦੇ ਹਨ,+ਉਸ ਦੇ ਪੁਜਾਰੀ ਪੈਸੇ ਲੈ ਕੇ ਸਿੱਖਿਆ ਦਿੰਦੇ ਹਨ,+ਉਸ ਦੇ ਨਬੀ ਪੈਸਿਆਂ* ਲਈ ਫਾਲ ਪਾਉਂਦੇ ਹਨ।+ ਫਿਰ ਵੀ ਉਹ ਯਹੋਵਾਹ ਦਾ ਸਹਾਰਾ ਲੈ ਕੇ* ਕਹਿੰਦੇ ਹਨ: “ਕੀ ਯਹੋਵਾਹ ਸਾਡੇ ਨਾਲ ਨਹੀਂ?+ ਸਾਡੇ ਉੱਤੇ ਕੋਈ ਆਫ਼ਤ ਨਹੀਂ ਆਵੇਗੀ।”+