ਯੂਹੰਨਾ 6:35 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 35 ਯਿਸੂ ਨੇ ਉਨ੍ਹਾਂ ਨੂੰ ਕਿਹਾ: “ਜ਼ਿੰਦਗੀ ਦੇਣ ਵਾਲੀ ਰੋਟੀ ਮੈਂ ਹਾਂ। ਜਿਹੜਾ ਮੇਰੇ ਕੋਲ ਆਉਂਦਾ ਹੈ, ਉਸ ਨੂੰ ਕਦੇ ਵੀ ਭੁੱਖ ਨਹੀਂ ਲੱਗੇਗੀ ਅਤੇ ਜਿਹੜਾ ਮੇਰੇ ਉੱਤੇ ਆਪਣੀ ਨਿਹਚਾ ਦਾ ਸਬੂਤ ਦਿੰਦਾ ਹੈ, ਉਸ ਨੂੰ ਕਦੇ ਵੀ ਪਿਆਸ ਨਹੀਂ ਲੱਗੇਗੀ।+
35 ਯਿਸੂ ਨੇ ਉਨ੍ਹਾਂ ਨੂੰ ਕਿਹਾ: “ਜ਼ਿੰਦਗੀ ਦੇਣ ਵਾਲੀ ਰੋਟੀ ਮੈਂ ਹਾਂ। ਜਿਹੜਾ ਮੇਰੇ ਕੋਲ ਆਉਂਦਾ ਹੈ, ਉਸ ਨੂੰ ਕਦੇ ਵੀ ਭੁੱਖ ਨਹੀਂ ਲੱਗੇਗੀ ਅਤੇ ਜਿਹੜਾ ਮੇਰੇ ਉੱਤੇ ਆਪਣੀ ਨਿਹਚਾ ਦਾ ਸਬੂਤ ਦਿੰਦਾ ਹੈ, ਉਸ ਨੂੰ ਕਦੇ ਵੀ ਪਿਆਸ ਨਹੀਂ ਲੱਗੇਗੀ।+