29 ਯਿਸੂ ਨੇ ਕਿਹਾ: “ਮੈਂ ਤੁਹਾਨੂੰ ਸੱਚ ਕਹਿੰਦਾ ਹਾਂ, ਜਿਸ ਨੇ ਵੀ ਮੇਰੀ ਖ਼ਾਤਰ ਅਤੇ ਖ਼ੁਸ਼ ਖ਼ਬਰੀ ਦੀ ਖ਼ਾਤਰ ਘਰ ਜਾਂ ਭਰਾਵਾਂ ਜਾਂ ਭੈਣਾਂ ਜਾਂ ਮਾਂ ਜਾਂ ਪਿਉ ਜਾਂ ਬੱਚਿਆਂ ਜਾਂ ਖੇਤਾਂ ਨੂੰ ਛੱਡਿਆ ਹੈ,+ 30 ਉਹ ਹੁਣ ਇਹ ਸਭ 100 ਗੁਣਾ ਪਾਵੇਗਾ: ਘਰ, ਭਰਾ, ਭੈਣਾਂ, ਮਾਵਾਂ, ਬੱਚੇ ਤੇ ਖੇਤ, ਪਰ ਅਤਿਆਚਾਰਾਂ ਨਾਲ+ ਅਤੇ ਆਉਣ ਵਾਲੇ ਸਮੇਂ ਵਿਚ ਹਮੇਸ਼ਾ ਦੀ ਜ਼ਿੰਦਗੀ।