ਕੁਲੁੱਸੀਆਂ 3:8 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 8 ਪਰ ਹੁਣ ਤੁਸੀਂ ਇਹ ਸਭ ਕੁਝ ਛੱਡ ਦਿਓ: ਕ੍ਰੋਧ, ਗੁੱਸਾ, ਬੁਰਾਈ,+ ਗਾਲ਼ੀ-ਗਲੋਚ+ ਅਤੇ ਅਸ਼ਲੀਲ ਗੱਲਾਂ।+ ਯਾਕੂਬ 1:19 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 19 ਮੇਰੇ ਪਿਆਰੇ ਭਰਾਵੋ, ਇਹ ਗੱਲ ਜਾਣ ਲਓ: ਹਰ ਕੋਈ ਸੁਣਨ ਲਈ ਤਿਆਰ ਰਹੇ, ਬੋਲਣ ਵਿਚ ਕਾਹਲੀ ਨਾ ਕਰੇ+ ਅਤੇ ਜਲਦੀ ਗੁੱਸਾ ਨਾ ਕਰੇ;+
19 ਮੇਰੇ ਪਿਆਰੇ ਭਰਾਵੋ, ਇਹ ਗੱਲ ਜਾਣ ਲਓ: ਹਰ ਕੋਈ ਸੁਣਨ ਲਈ ਤਿਆਰ ਰਹੇ, ਬੋਲਣ ਵਿਚ ਕਾਹਲੀ ਨਾ ਕਰੇ+ ਅਤੇ ਜਲਦੀ ਗੁੱਸਾ ਨਾ ਕਰੇ;+