ਜ਼ਬੂਰ 55:22 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 22 ਆਪਣਾ ਸਾਰਾ ਬੋਝ ਯਹੋਵਾਹ ʼਤੇ ਸੁੱਟ ਦੇ+ਅਤੇ ਉਹ ਤੈਨੂੰ ਸੰਭਾਲੇਗਾ।+ ਉਹ ਧਰਮੀ ਨੂੰ ਕਦੇ ਵੀ ਡਿਗਣ* ਨਹੀਂ ਦੇਵੇਗਾ।+ ਫ਼ਿਲਿੱਪੀਆਂ 4:6 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 6 ਕਿਸੇ ਗੱਲ ਦੀ ਚਿੰਤਾ ਨਾ ਕਰੋ,+ ਸਗੋਂ ਹਰ ਗੱਲ ਬਾਰੇ ਪਰਮੇਸ਼ੁਰ ਨੂੰ ਪ੍ਰਾਰਥਨਾ, ਫ਼ਰਿਆਦ, ਧੰਨਵਾਦ ਤੇ ਬੇਨਤੀ ਕਰੋ+ 1 ਪਤਰਸ 5:6, 7 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 6 ਇਸ ਲਈ ਆਪਣੇ ਆਪ ਨੂੰ ਸ਼ਕਤੀਸ਼ਾਲੀ ਪਰਮੇਸ਼ੁਰ* ਦੇ ਅਧੀਨ ਕਰੋ ਤਾਂਕਿ ਸਮਾਂ ਆਉਣ ਤੇ ਉਹ ਤੁਹਾਨੂੰ ਉੱਚਾ ਕਰੇ।+ 7 ਨਾਲੇ ਆਪਣੀਆਂ ਸਾਰੀਆਂ ਚਿੰਤਾਵਾਂ* ਦਾ ਬੋਝ ਉਸ ਉੱਤੇ ਪਾ ਦਿਓ+ ਕਿਉਂਕਿ ਉਸ ਨੂੰ ਤੁਹਾਡਾ ਫ਼ਿਕਰ ਹੈ।+
6 ਇਸ ਲਈ ਆਪਣੇ ਆਪ ਨੂੰ ਸ਼ਕਤੀਸ਼ਾਲੀ ਪਰਮੇਸ਼ੁਰ* ਦੇ ਅਧੀਨ ਕਰੋ ਤਾਂਕਿ ਸਮਾਂ ਆਉਣ ਤੇ ਉਹ ਤੁਹਾਨੂੰ ਉੱਚਾ ਕਰੇ।+ 7 ਨਾਲੇ ਆਪਣੀਆਂ ਸਾਰੀਆਂ ਚਿੰਤਾਵਾਂ* ਦਾ ਬੋਝ ਉਸ ਉੱਤੇ ਪਾ ਦਿਓ+ ਕਿਉਂਕਿ ਉਸ ਨੂੰ ਤੁਹਾਡਾ ਫ਼ਿਕਰ ਹੈ।+