ਮੱਤੀ 18:33, 34 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 33 ਤਾਂ ਫਿਰ, ਕੀ ਤੇਰਾ ਫ਼ਰਜ਼ ਨਹੀਂ ਸੀ ਬਣਦਾ ਕਿ ਜਿਵੇਂ ਮੈਂ ਤੇਰੇ ʼਤੇ ਦਇਆ ਕੀਤੀ ਸੀ, ਤੂੰ ਵੀ ਆਪਣੇ ਸਾਥੀ ਉੱਤੇ ਦਇਆ ਕਰਦਾ?’+ 34 ਇਸ ਲਈ, ਰਾਜੇ ਨੇ ਕ੍ਰੋਧ ਵਿਚ ਆ ਕੇ ਉਸ ਨੂੰ ਉੱਨੇ ਚਿਰ ਲਈ ਜੇਲ੍ਹਰਾਂ ਦੇ ਹਵਾਲੇ ਕਰ ਦਿੱਤਾ ਜਿੰਨਾ ਚਿਰ ਉਹ ਇਕ-ਇਕ ਪੈਸਾ ਨਹੀਂ ਮੋੜ ਦਿੰਦਾ। ਯਾਕੂਬ 2:13 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 13 ਕਿਉਂਕਿ ਜਿਹੜਾ ਦਇਆ ਨਹੀਂ ਕਰਦਾ, ਉਸ ਦਾ ਨਿਆਂ ਬਿਨਾਂ ਦਇਆ ਦੇ ਕੀਤਾ ਜਾਵੇਗਾ।+ ਦਇਆ ਨਿਆਂ ਉੱਤੇ ਜਿੱਤ ਹਾਸਲ ਕਰਦੀ ਹੈ।
33 ਤਾਂ ਫਿਰ, ਕੀ ਤੇਰਾ ਫ਼ਰਜ਼ ਨਹੀਂ ਸੀ ਬਣਦਾ ਕਿ ਜਿਵੇਂ ਮੈਂ ਤੇਰੇ ʼਤੇ ਦਇਆ ਕੀਤੀ ਸੀ, ਤੂੰ ਵੀ ਆਪਣੇ ਸਾਥੀ ਉੱਤੇ ਦਇਆ ਕਰਦਾ?’+ 34 ਇਸ ਲਈ, ਰਾਜੇ ਨੇ ਕ੍ਰੋਧ ਵਿਚ ਆ ਕੇ ਉਸ ਨੂੰ ਉੱਨੇ ਚਿਰ ਲਈ ਜੇਲ੍ਹਰਾਂ ਦੇ ਹਵਾਲੇ ਕਰ ਦਿੱਤਾ ਜਿੰਨਾ ਚਿਰ ਉਹ ਇਕ-ਇਕ ਪੈਸਾ ਨਹੀਂ ਮੋੜ ਦਿੰਦਾ।
13 ਕਿਉਂਕਿ ਜਿਹੜਾ ਦਇਆ ਨਹੀਂ ਕਰਦਾ, ਉਸ ਦਾ ਨਿਆਂ ਬਿਨਾਂ ਦਇਆ ਦੇ ਕੀਤਾ ਜਾਵੇਗਾ।+ ਦਇਆ ਨਿਆਂ ਉੱਤੇ ਜਿੱਤ ਹਾਸਲ ਕਰਦੀ ਹੈ।