ਮਰਕੁਸ 2:14 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 14 ਫਿਰ ਉਸ ਨੇ ਤੁਰੇ ਜਾਂਦਿਆਂ ਹਲਫ਼ਈ ਦੇ ਪੁੱਤਰ ਲੇਵੀ ਨੂੰ ਟੈਕਸ ਵਸੂਲਣ ਵਾਲੀ ਜਗ੍ਹਾ ਬੈਠਾ ਦੇਖਿਆ। ਉਸ ਨੇ ਲੇਵੀ ਨੂੰ ਕਿਹਾ: “ਮੇਰਾ ਚੇਲਾ ਬਣ ਜਾ।” ਇਹ ਸੁਣ ਕੇ ਉਹ ਉੱਠਿਆ ਤੇ ਉਸ ਦੇ ਪਿੱਛੇ-ਪਿੱਛੇ ਤੁਰ* ਪਿਆ।+ ਲੂਕਾ 5:27, 28 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 27 ਇਸ ਤੋਂ ਬਾਅਦ ਉਹ ਉੱਥੋਂ ਬਾਹਰ ਚਲਾ ਗਿਆ ਅਤੇ ਉਸ ਨੇ ਲੇਵੀ ਨਾਂ ਦੇ ਬੰਦੇ ਨੂੰ ਟੈਕਸ ਵਸੂਲਣ ਵਾਲੀ ਜਗ੍ਹਾ ਬੈਠਾ ਦੇਖਿਆ। ਉਸ ਨੇ ਲੇਵੀ ਨੂੰ ਕਿਹਾ: “ਮੇਰਾ ਚੇਲਾ ਬਣ ਜਾ।”+ 28 ਉਹ ਆਪਣਾ ਸਾਰਾ ਕੁਝ ਛੱਡ ਕੇ ਉਸ ਦੇ ਪਿੱਛੇ-ਪਿੱਛੇ ਤੁਰ* ਪਿਆ।
14 ਫਿਰ ਉਸ ਨੇ ਤੁਰੇ ਜਾਂਦਿਆਂ ਹਲਫ਼ਈ ਦੇ ਪੁੱਤਰ ਲੇਵੀ ਨੂੰ ਟੈਕਸ ਵਸੂਲਣ ਵਾਲੀ ਜਗ੍ਹਾ ਬੈਠਾ ਦੇਖਿਆ। ਉਸ ਨੇ ਲੇਵੀ ਨੂੰ ਕਿਹਾ: “ਮੇਰਾ ਚੇਲਾ ਬਣ ਜਾ।” ਇਹ ਸੁਣ ਕੇ ਉਹ ਉੱਠਿਆ ਤੇ ਉਸ ਦੇ ਪਿੱਛੇ-ਪਿੱਛੇ ਤੁਰ* ਪਿਆ।+
27 ਇਸ ਤੋਂ ਬਾਅਦ ਉਹ ਉੱਥੋਂ ਬਾਹਰ ਚਲਾ ਗਿਆ ਅਤੇ ਉਸ ਨੇ ਲੇਵੀ ਨਾਂ ਦੇ ਬੰਦੇ ਨੂੰ ਟੈਕਸ ਵਸੂਲਣ ਵਾਲੀ ਜਗ੍ਹਾ ਬੈਠਾ ਦੇਖਿਆ। ਉਸ ਨੇ ਲੇਵੀ ਨੂੰ ਕਿਹਾ: “ਮੇਰਾ ਚੇਲਾ ਬਣ ਜਾ।”+ 28 ਉਹ ਆਪਣਾ ਸਾਰਾ ਕੁਝ ਛੱਡ ਕੇ ਉਸ ਦੇ ਪਿੱਛੇ-ਪਿੱਛੇ ਤੁਰ* ਪਿਆ।