ਮਰਕੁਸ 10:52 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 52 ਯਿਸੂ ਨੇ ਉਸ ਨੂੰ ਕਿਹਾ: “ਜਾਹ। ਤੂੰ ਆਪਣੀ ਨਿਹਚਾ ਕਰਕੇ ਚੰਗਾ ਹੋਇਆ ਹੈਂ।”+ ਉਸੇ ਵੇਲੇ ਉਸ ਦੀਆਂ ਅੱਖਾਂ ਦੀ ਰੌਸ਼ਨੀ ਵਾਪਸ ਆ ਗਈ+ ਤੇ ਉਹ ਰਾਹ ਵਿਚ ਯਿਸੂ ਦੇ ਨਾਲ ਤੁਰ ਪਿਆ। ਲੂਕਾ 7:50 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 50 ਪਰ ਯਿਸੂ ਨੇ ਤੀਵੀਂ ਨੂੰ ਕਿਹਾ: “ਤੇਰੀ ਨਿਹਚਾ ਨੇ ਤੈਨੂੰ ਬਚਾਇਆ ਹੈ;+ ਰਾਜ਼ੀ ਰਹਿ।” ਲੂਕਾ 17:19 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 19 ਫਿਰ ਉਸ ਨੇ ਉਸ ਆਦਮੀ ਨੂੰ ਕਿਹਾ: “ਉੱਠ ਅਤੇ ਜਾਹ; ਤੂੰ ਆਪਣੀ ਨਿਹਚਾ ਕਰਕੇ ਚੰਗਾ ਹੋਇਆ ਹੈਂ।”+ ਲੂਕਾ 18:42 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 42 ਯਿਸੂ ਨੇ ਉਸ ਨੂੰ ਕਿਹਾ: “ਤੂੰ ਸੁਜਾਖਾ ਹੋ ਜਾ; ਤੂੰ ਆਪਣੀ ਨਿਹਚਾ ਕਰਕੇ ਚੰਗਾ ਹੋਇਆ ਹੈਂ।”+
52 ਯਿਸੂ ਨੇ ਉਸ ਨੂੰ ਕਿਹਾ: “ਜਾਹ। ਤੂੰ ਆਪਣੀ ਨਿਹਚਾ ਕਰਕੇ ਚੰਗਾ ਹੋਇਆ ਹੈਂ।”+ ਉਸੇ ਵੇਲੇ ਉਸ ਦੀਆਂ ਅੱਖਾਂ ਦੀ ਰੌਸ਼ਨੀ ਵਾਪਸ ਆ ਗਈ+ ਤੇ ਉਹ ਰਾਹ ਵਿਚ ਯਿਸੂ ਦੇ ਨਾਲ ਤੁਰ ਪਿਆ।