ਮੱਤੀ 24:9 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 9 “ਫਿਰ ਲੋਕ ਤੁਹਾਡੇ ਉੱਤੇ ਅਤਿਆਚਾਰ ਕਰਨਗੇ+ ਅਤੇ ਤੁਹਾਨੂੰ ਮਾਰ ਦੇਣਗੇ।+ ਮੇਰੇ ਚੇਲੇ ਹੋਣ ਕਰਕੇ ਤੁਸੀਂ ਸਾਰੀਆਂ ਕੌਮਾਂ ਦੀ ਨਫ਼ਰਤ ਦੇ ਸ਼ਿਕਾਰ ਬਣੋਗੇ।+ ਲੂਕਾ 21:17 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 17 ਮੇਰੇ ਚੇਲੇ ਹੋਣ ਕਰਕੇ ਤੁਸੀਂ ਸਾਰੇ ਲੋਕਾਂ ਦੀ ਨਫ਼ਰਤ ਦੇ ਸ਼ਿਕਾਰ ਬਣੋਗੇ।+ ਯੂਹੰਨਾ 15:21 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 21 ਮੇਰੇ ਚੇਲੇ ਹੋਣ ਕਰਕੇ ਉਹ ਤੁਹਾਡੇ ਨਾਲ ਇਸ ਤਰ੍ਹਾਂ ਦਾ ਸਲੂਕ ਕਰਨਗੇ ਕਿਉਂਕਿ ਉਹ ਮੇਰੇ ਘੱਲਣ ਵਾਲੇ ਨੂੰ ਨਹੀਂ ਜਾਣਦੇ।+
9 “ਫਿਰ ਲੋਕ ਤੁਹਾਡੇ ਉੱਤੇ ਅਤਿਆਚਾਰ ਕਰਨਗੇ+ ਅਤੇ ਤੁਹਾਨੂੰ ਮਾਰ ਦੇਣਗੇ।+ ਮੇਰੇ ਚੇਲੇ ਹੋਣ ਕਰਕੇ ਤੁਸੀਂ ਸਾਰੀਆਂ ਕੌਮਾਂ ਦੀ ਨਫ਼ਰਤ ਦੇ ਸ਼ਿਕਾਰ ਬਣੋਗੇ।+
21 ਮੇਰੇ ਚੇਲੇ ਹੋਣ ਕਰਕੇ ਉਹ ਤੁਹਾਡੇ ਨਾਲ ਇਸ ਤਰ੍ਹਾਂ ਦਾ ਸਲੂਕ ਕਰਨਗੇ ਕਿਉਂਕਿ ਉਹ ਮੇਰੇ ਘੱਲਣ ਵਾਲੇ ਨੂੰ ਨਹੀਂ ਜਾਣਦੇ।+