-
ਮਰਕੁਸ 8:34, 35ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
34 ਹੁਣ ਉਸ ਨੇ ਆਪਣੇ ਚੇਲਿਆਂ ਦੇ ਨਾਲ ਭੀੜ ਨੂੰ ਵੀ ਬੁਲਾਇਆ ਅਤੇ ਉਨ੍ਹਾਂ ਨੂੰ ਕਿਹਾ: “ਜੇ ਕੋਈ ਮੇਰੇ ਪਿੱਛੇ ਆਉਣਾ ਚਾਹੁੰਦਾ ਹੈ, ਤਾਂ ਉਹ ਆਪਣੇ ਆਪ ਦਾ ਤਿਆਗ ਕਰੇ ਅਤੇ ਆਪਣੀ ਤਸੀਹੇ ਦੀ ਸੂਲ਼ੀ* ਚੁੱਕ ਕੇ ਮੇਰੇ ਪਿੱਛੇ-ਪਿੱਛੇ ਚੱਲਦਾ ਰਹੇ।+ 35 ਜਿਹੜਾ ਇਨਸਾਨ ਆਪਣੀ ਜਾਨ ਬਚਾਉਣੀ ਚਾਹੁੰਦਾ ਹੈ, ਉਹ ਆਪਣੀ ਜਾਨ ਗੁਆ ਬੈਠੇਗਾ, ਪਰ ਜਿਹੜਾ ਇਨਸਾਨ ਮੇਰੀ ਖ਼ਾਤਰ ਅਤੇ ਖ਼ੁਸ਼ ਖ਼ਬਰੀ ਦੀ ਖ਼ਾਤਰ ਆਪਣੀ ਜਾਨ ਗੁਆਉਂਦਾ ਹੈ, ਉਹ ਆਪਣੀ ਜਾਨ ਬਚਾ ਲਵੇਗਾ।+
-