ਯਸਾਯਾਹ 35:5, 6 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 5 ਉਸ ਸਮੇਂ ਅੰਨ੍ਹਿਆਂ ਦੀਆਂ ਅੱਖਾਂ ਸੁਜਾਖੀਆਂ ਹੋ ਜਾਣਗੀਆਂ+ਅਤੇ ਬੋਲ਼ਿਆਂ ਦੇ ਕੰਨ ਖੁੱਲ੍ਹ ਜਾਣਗੇ।+ 6 ਉਸ ਸਮੇਂ ਲੰਗੜਾ ਹਿਰਨ ਵਾਂਗ ਛਲਾਂਗਾਂ ਮਾਰੇਗਾ+ਅਤੇ ਗੁੰਗੇ ਦੀ ਜ਼ਬਾਨ ਖ਼ੁਸ਼ੀ ਨਾਲ ਜੈਕਾਰਾ ਲਾਵੇਗੀ+ਕਿਉਂਕਿ ਉਜਾੜ ਵਿਚ ਪਾਣੀਅਤੇ ਰੇਗਿਸਤਾਨ ਵਿਚ ਨਦੀਆਂ ਫੁੱਟ ਨਿਕਲਣਗੀਆਂ। ਯਸਾਯਾਹ 61:1 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 61 ਸਾਰੇ ਜਹਾਨ ਦੇ ਮਾਲਕ ਯਹੋਵਾਹ ਦੀ ਸ਼ਕਤੀ ਮੇਰੇ ਉੱਤੇ ਹੈ+ਕਿਉਂਕਿ ਯਹੋਵਾਹ ਨੇ ਮੈਨੂੰ ਚੁਣਿਆ* ਹੈ ਕਿ ਮੈਂ ਹਲੀਮ* ਲੋਕਾਂ ਨੂੰ ਖ਼ੁਸ਼ ਖ਼ਬਰੀ ਸੁਣਾਵਾਂ।+ ਉਸ ਨੇ ਮੈਨੂੰ ਭੇਜਿਆ ਹੈ ਕਿ ਮੈਂ ਟੁੱਟੇ ਦਿਲ ਵਾਲਿਆਂ ਦੇ ਪੱਟੀ ਬੰਨ੍ਹਾਂ,ਕੈਦੀਆਂ ਨੂੰ ਆਜ਼ਾਦੀ ਦੀ ਖ਼ਬਰ ਸੁਣਾਵਾਂਅਤੇ ਬੰਦੀਆਂ ਦੀਆਂ ਅੱਖਾਂ ਪੂਰੀ ਤਰ੍ਹਾਂ ਖੋਲ੍ਹ ਦਿਆਂ,+
5 ਉਸ ਸਮੇਂ ਅੰਨ੍ਹਿਆਂ ਦੀਆਂ ਅੱਖਾਂ ਸੁਜਾਖੀਆਂ ਹੋ ਜਾਣਗੀਆਂ+ਅਤੇ ਬੋਲ਼ਿਆਂ ਦੇ ਕੰਨ ਖੁੱਲ੍ਹ ਜਾਣਗੇ।+ 6 ਉਸ ਸਮੇਂ ਲੰਗੜਾ ਹਿਰਨ ਵਾਂਗ ਛਲਾਂਗਾਂ ਮਾਰੇਗਾ+ਅਤੇ ਗੁੰਗੇ ਦੀ ਜ਼ਬਾਨ ਖ਼ੁਸ਼ੀ ਨਾਲ ਜੈਕਾਰਾ ਲਾਵੇਗੀ+ਕਿਉਂਕਿ ਉਜਾੜ ਵਿਚ ਪਾਣੀਅਤੇ ਰੇਗਿਸਤਾਨ ਵਿਚ ਨਦੀਆਂ ਫੁੱਟ ਨਿਕਲਣਗੀਆਂ।
61 ਸਾਰੇ ਜਹਾਨ ਦੇ ਮਾਲਕ ਯਹੋਵਾਹ ਦੀ ਸ਼ਕਤੀ ਮੇਰੇ ਉੱਤੇ ਹੈ+ਕਿਉਂਕਿ ਯਹੋਵਾਹ ਨੇ ਮੈਨੂੰ ਚੁਣਿਆ* ਹੈ ਕਿ ਮੈਂ ਹਲੀਮ* ਲੋਕਾਂ ਨੂੰ ਖ਼ੁਸ਼ ਖ਼ਬਰੀ ਸੁਣਾਵਾਂ।+ ਉਸ ਨੇ ਮੈਨੂੰ ਭੇਜਿਆ ਹੈ ਕਿ ਮੈਂ ਟੁੱਟੇ ਦਿਲ ਵਾਲਿਆਂ ਦੇ ਪੱਟੀ ਬੰਨ੍ਹਾਂ,ਕੈਦੀਆਂ ਨੂੰ ਆਜ਼ਾਦੀ ਦੀ ਖ਼ਬਰ ਸੁਣਾਵਾਂਅਤੇ ਬੰਦੀਆਂ ਦੀਆਂ ਅੱਖਾਂ ਪੂਰੀ ਤਰ੍ਹਾਂ ਖੋਲ੍ਹ ਦਿਆਂ,+