-
ਮਰਕੁਸ 6:17, 18ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
17 ਹੇਰੋਦੇਸ ਨੇ ਆਪਣੇ ਭਰਾ ਫ਼ਿਲਿੱਪੁਸ ਦੀ ਪਤਨੀ ਹੇਰੋਦਿਆਸ ਨਾਲ ਵਿਆਹ ਕਰਾਇਆ ਸੀ ਅਤੇ ਹੇਰੋਦਿਆਸ ਨੂੰ ਖ਼ੁਸ਼ ਕਰਨ ਲਈ ਉਸ ਨੇ ਆਪਣੇ ਸਿਪਾਹੀਆਂ ਨੂੰ ਘੱਲ ਕੇ ਯੂਹੰਨਾ ਨੂੰ ਗਿਰਫ਼ਤਾਰ ਕਰਾਇਆ ਸੀ ਅਤੇ ਬੇੜੀਆਂ ਨਾਲ ਬੰਨ੍ਹ ਕੇ ਕੈਦ ਵਿਚ ਸੁਟਵਾ ਦਿੱਤਾ ਸੀ।+ 18 ਕਿਉਂਕਿ ਯੂਹੰਨਾ ਵਾਰ-ਵਾਰ ਹੇਰੋਦੇਸ ਨੂੰ ਕਹਿ ਰਿਹਾ ਸੀ: “ਤੇਰੇ ਲਈ ਆਪਣੇ ਭਰਾ ਦੀ ਪਤਨੀ ਨੂੰ ਰੱਖਣਾ ਨਾਜਾਇਜ਼ ਹੈ।”+
-