-
ਲੂਕਾ 9:16ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
16 ਉਸ ਨੇ ਪੰਜ ਰੋਟੀਆਂ ਤੇ ਦੋ ਮੱਛੀਆਂ ਲਈਆਂ ਤੇ ਆਕਾਸ਼ ਵੱਲ ਦੇਖ ਕੇ ਪਰਮੇਸ਼ੁਰ ਦਾ ਧੰਨਵਾਦ ਕੀਤਾ। ਫਿਰ ਉਸ ਨੇ ਰੋਟੀਆਂ ਤੋੜ ਕੇ ਆਪਣੇ ਚੇਲਿਆਂ ਨੂੰ ਦਿੱਤੀਆਂ ਤਾਂਕਿ ਉਹ ਲੋਕਾਂ ਨੂੰ ਵੰਡਣ।
-