ਕੂਚ 21:17 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 17 “ਜਿਹੜਾ ਕੋਈ ਆਪਣੇ ਮਾਤਾ-ਪਿਤਾ ਨੂੰ ਬੁਰਾ-ਭਲਾ ਕਹਿੰਦਾ* ਹੈ, ਉਸ ਨੂੰ ਜਾਨੋਂ ਮਾਰ ਦਿੱਤਾ ਜਾਵੇ।+ ਲੇਵੀਆਂ 20:9 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 9 “‘ਜੇ ਕੋਈ ਆਦਮੀ ਆਪਣੇ ਪਿਤਾ ਜਾਂ ਮਾਤਾ ਨੂੰ ਬੁਰਾ-ਭਲਾ ਕਹਿੰਦਾ* ਹੈ, ਤਾਂ ਉਸ ਨੂੰ ਜ਼ਰੂਰ ਜਾਨੋਂ ਮਾਰ ਦਿੱਤਾ ਜਾਵੇ।+ ਉਸ ਨੇ ਆਪਣੇ ਪਿਤਾ ਜਾਂ ਮਾਤਾ ਨੂੰ ਬੁਰਾ-ਭਲਾ ਕਿਹਾ* ਹੈ, ਇਸ ਲਈ ਉਸ ਦਾ ਖ਼ੂਨ ਉਸ ਦੇ ਹੀ ਸਿਰ ਹੋਵੇਗਾ।
9 “‘ਜੇ ਕੋਈ ਆਦਮੀ ਆਪਣੇ ਪਿਤਾ ਜਾਂ ਮਾਤਾ ਨੂੰ ਬੁਰਾ-ਭਲਾ ਕਹਿੰਦਾ* ਹੈ, ਤਾਂ ਉਸ ਨੂੰ ਜ਼ਰੂਰ ਜਾਨੋਂ ਮਾਰ ਦਿੱਤਾ ਜਾਵੇ।+ ਉਸ ਨੇ ਆਪਣੇ ਪਿਤਾ ਜਾਂ ਮਾਤਾ ਨੂੰ ਬੁਰਾ-ਭਲਾ ਕਿਹਾ* ਹੈ, ਇਸ ਲਈ ਉਸ ਦਾ ਖ਼ੂਨ ਉਸ ਦੇ ਹੀ ਸਿਰ ਹੋਵੇਗਾ।